Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

July 08, 2026 09:33 PM
Rozana Sehaj times


ਚੰਡੀਗੜ੍ਹ :
ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ਰਿਸ਼ਵਤਖੋਰੀ ਦੇ ਮਾਮਲੇ ਦਾ ਫੈਸਲਾ ਸੁਣਾਇਆ ਸੀ, ਜਿਸ ਵਿੱਚ ਛੇ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 5-5 ਸਾਲ ਦੀ ਕੈਦ ਅਤੇ 27,000 ਰੁਪਏ ਤੋਂ 31,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਸੀ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਤੋਹਫ਼ਾ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਭਗਵੰਤ ਸਿੰਘ ਮਾਨ

'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਗੈਂਗਸਟਰਾਂ 'ਤੇ ਵਾਰ ਦਾ 260ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 230 ਕਾਬੂ