Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

July 08, 2026 09:50 PM
Rozana Sehaj times


ਚੰਡੀਗੜ੍ਹ : 
ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ 'ਤੇ 40 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ। ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।

Have something to say? Post your comment

More in Chandigarh

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ

ਗੈਂਗਸਟਰਾਂ 'ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਦਾ ਤਰਜੀਹੀ ਆਧਾਰ 'ਤੇ ਹੋਵੇਗਾ ਨਿਪਟਾਰਾ: ਡਾ. ਬਲਜੀਤ ਕੌਰ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ 'ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ