Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਕਾਂਗਰਸ ‘ਚ ਖਿਚੋਤਾਣ ਵਿਚਾਲੇ ਚੰਨੀ ਧੜੇ ਨੇ ਭਲਕੇ ਬੁਲਾਈ ਮੀਟਿੰਗ, 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਸਕਦੈ ਆਪਣਾ ਪੱਖ

July 09, 2026 12:05 PM
SehajTimes

ਪੰਜਾਬ ਕਾਂਗਰਸ ਵਿਚਾਲੇ ਕਾਟੋ-ਕਲੇਸ਼ ਵਧਦਾ ਨਜ਼ਰ ਆ ਰਿਹਾ ਹੈ। ਇਸੇ ਚੱਲ ਰਹੀ ਖਿਚੋਤਾਣ ਦੇ ਚੱਲਦਿਆਂ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੇ ਧੜੇ ਨੇ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਹੈ ਤੇ ਨਾਲ ਹੀ ਆਗੂਆਂ ਵੱਲੋਂ ਪੰਜਾਬ ਇੰਚਾਰਜ ਭੁਪੇਸ਼ ਬਘੇਲ ਅੱਗੇ ਆਪਣੇ ਸਿਆਸੀ ਮੁੱਦੇ ਅਤੇ ਮੰਗਾਂ ਰੱਖਣ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਚੰਨੀ ਧੜਾ 10 ਜੁਲਾਈ ਨੂੰ ਭੁਪੇਸ਼ ਬਘੇਲ ਅੱਗੇ ਰੱਖ ਆਪਣਾ ਪੱਖ ਸਕਦਾ ਹੈ। ਦੱਸ ਦੇਈਏ ਕਿ ਪੰਜਾਬ ਕਾਂਗਰਸ ਵਿੱਚ ਹੋਏ ਬਦਲਾਅ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਵਜੋਂ ਬਰਕਰਾਰ ਰੱਖਣ ਕਾਰਨ ਚੰਨੀ ਧੜਾ ਨਾਰਾਜ਼ ਚੱਲ ਰਿਹਾ ਹੈ। ਚੰਨੀ ਖੁਦ ਸੂਬਾ ਪ੍ਰਧਾਨ ਜਾਂ ਮੁੱਖ ਮੰਤਰੀ ਚਿਹਰਾ ਬਣਨ ਦੀ ਉਮੀਦ ਕਰ ਰਹੇ ਸਨ। ਆਪਣੀ ਇਸ ਨਾਰਾਜ਼ਗੀ ਨੂੰ ਜ਼ਾਹਰ ਕਰਨ ਲਈ, ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਭੁਪੇਸ਼ ਬਘੇਲ ਦੀਆਂ ਮੀਟਿੰਗਾਂ ਤੋਂ ਦੂਰੀ ਵੀ ਬਣਾਈ ਰੱਖੀ ਸੀ। ਦੂਜੇ ਪਾਸੇ ਇਨ੍ਹਾਂ ਸਭ ਦੇ ਵਿਚਾਲੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਨੇ ਸਪੱਸ਼ਟ ਕੀਤਾ ਹੈ ਕਿ ਲੀਡਰਸ਼ਿਪ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ। ਹਾਈਕਮਾਨ ਵੱਲੋਂ ਇਹ ਫੈਸਲਾ ਅੰਤਿਮ ਦੱਸਿਆ ਗਿਆ ਹੈ, ਪਰ ਇਸਦੇ ਬਾਵਜੂਦ ਚੰਨੀ ਧੜਾ ਲਗਾਤਾਰ ਪਾਰਟੀ ਦੇ ਅੰਦਰ ਆਪਣਾ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ