Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਲਕਾ ਸਨੌਰ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰਾਂਗਾ ਕੰਮ : ਲੱਖਾਂ ਲਲੀਣਾ

July 09, 2026 09:02 PM
Rozana Sehaj times

ਸਨੌਰ : ਸਨੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਲੱਖਾਂ ਲਖਵਿੰਦਰ ਸਿੰਘ ਲਲੀਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਉਹ ਸਿਆਸੀ ਪਾਰਟੀ ਹੈ ਜੋ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ। ਲੱਖਾਂ ਲਖਵਿੰਦਰ ਸਿੰਘ ਲਲੀਣਾ ਨੇ ਕਿਹਾ ਕਿ ਜੇਕਰ ਭਵਿੱਖ ਵਿੱਚ ਪਾਰਟੀ ਹਾਈਕਮਾਨ ਉਨ੍ਹਾਂ ਨੂੰ ਹਲਕਾ ਸਨੌਰ ਤੋਂ ਚੋਣ ਲੜਨ ਦੀ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਸੰਘਰਸ਼ ਕਰਦਾ ਆ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿੱਤ ਵਾਲੇ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ। ਅਖੀਰ ਚ ਓਹਨਾ ਕਿਹਾ ਕਿ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨਾਲ ਵੀ ਲੰਮੇ ਸਮੇ ਤੱਕ ਕੰਮ ਕੀਤਾ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ