Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮਸਲਾ ਹੱਲ ਨਾ ਹੋਣ ਦੀ ਸੂਰਤ ਵਿਚ ਭੁੱਖ ਹੜਤਾਲ 'ਤੇ ਬੈਠਣ ਲਈ ਮਜਬੂਰ ਹੋਣਗੇ ਵਕੀਲ

July 10, 2026 07:11 PM
Rozana Sehaj times

 

ਸੰਗਰੂਰ : ਵਕੀਲਾਂ ਦੇ ਮਸਲੇ ਦਾ ਚੌਥੇ ਦਿਨ ਵੀ ਕੋਈ ਹੱਲ ਨਾ ਨਿਕਲਣ ਦੇ ਚਲਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਤਿੰਨ ਵਕੀਲਾਂ ਐਡਵੋਕੇਟ ਸਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਕਿਹਾ ਹੈ ਕਿ ਜੇਕਰ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ ਉਹ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋਣਗੇ। ਇਸ ਬਾਰੇ ਉਨ੍ਹਾਂ ਜ਼ਿਲ੍ਹਾ ਬਾਰ ਸੰਗਰੂਰ ਦੇ ਪ੍ਰਧਾਨ ਨੂੰ ਆਫਰ ਕਰ ਦਿੱਤਾ ਹੈ। ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਚੌਥੇ ਦਿਨ ਵੀ ਕੰਮ ਕਾਜ ਠੱਪ ਕਰਨ ਤੋਂ ਬਾਅਦ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਵਕੀਲਾਂ ਵਲੋਂ ਕੰਮ ਕਾਰ ਠੱਪ ਕਰ ਦਿੱਤੇ ਜਾਣ ਤੋਂ ਬਾਅਦ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਸੁਣਵਾਈ ਨਾ ਹੋਣ ਕਾਰਨ ਉਹ ਅਗਲੀਆਂ ਤਰੀਖਾਂ ਲੈਣ ਲਈ ਮਜਬੂਰ ਹੋ ਰਹੇ ਹਨ। ਬਾਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸੀਬੀਆ, ਸਾਬਕਾ ਸਕੱਤਰ ਬਲਜੀਤ ਕੜਬਲ, ਦਰਸ਼ਨ ਗੁਪਤਾ, ਗੁਰਤੇਜ ਸਿੰਘ ਪਿਆਸਾ, ਕਰਨਵੀਰ ਸਿੰਘ ਲੋਂਗੋਵਾਲ, ਰਤਨ ਵਰਮਾ ਅਤੇ ਹੋਰਨਾਂ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਦੀ ਮੌਜੂਦਾ ਨੀਤੀ ਕਈ ਗੰਭੀਰ ਖਾਮੀਆਂ ਨਾਲ ਘਿਰੀ ਹੋਈ ਹੈ। ਇਸ ਲਈ ਇਸ ਨੂੰ ਤੁਰੰਤ ਵਾਪਸ ਲਿਆ ਜਾਵੇ। 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ