Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਰਸਾਤਾਂ ਤੋੰ ਪਹਿਲਾਂ ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਫਰੀਦਕੋਟ ਦੀ ਨਵੀਂ ਰਣਨੀਤੀ

July 10, 2026 07:46 PM
Rozana Sehaj times
ਫਰੀਦਕੋਟ :  ਡੇਂਗੂ ਦੇ ਵੱਧਦੇ ਖਤਰੇ ਨੂੰ ਦੇਖਦਿਆਂ ਅਤੇ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਬਲਾਕ ਬਾਜਾਖਾਨਾ ਦੀਆਂ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸੈਸ਼ਨ ਦੌਰਾਨ ਜਾਗਰੂਕ ਕੀਤਾ ਗਿਆ। ਇਸ ਮੌਕੇ ਆਸ਼ਾ ਵਰਕਰਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਸੁਧੀਰ ਧੀਰ ਅਤੇ ਡਿਪਟੀ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਲਖਵਿੰਦਰ ਕੈਂਥ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੀਆਂ ਹਨ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰ ਘਰ ਤੱਕ ਇਹ ਸੰਦੇਸ਼ ਪਹੁੰਚਾਇਆ ਜਾਵੇ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਕਿਸੇ ਵੀ ਥਾਂ ਪਾਣੀ ਖੜ੍ਹਾ ਨਾ ਰਹਿਣ ਦਿੱਤਾ ਜਾਵੇ। ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਮਾਸਪੇਸ਼ੀਆਂ ਵਿੱਚ ਦਰਦ ਜਾਂ ਸਰੀਰ 'ਤੇ ਲਾਲ ਦਾਣੇ ਵਰਗੇ ਲੱਛਣ ਦਿਖਾਈ ਦੇਣ 'ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਘੱਟੋ-ਘੱਟ 10 ਮਿੰਟ ਆਪਣੇ ਘਰ ਅਤੇ ਆਲੇ-ਦੁਆਲੇ ਦੀ ਜਾਂਚ ਲਈ ਜ਼ਰੂਰ ਕੱਢਣ, ਕਿਉਂਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਜਾਗਰੂਕਤਾ ਅਤੇ ਸਾਵਧਾਨੀ ਹੀ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਮੁਫ਼ਤ ਉਪਲ

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ