Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜਿਲ੍ਹਾ ਪ੍ਰਧਾਨ ਰੰਧਾਵਾ ਨੂੰ ਮਿਲਿਆ ਆਲ ਇੰਡੀਆ ਕਾਂਗਰਸ ਦਾ ਬੈੈਸਟ ਪ੍ਰਫਾਰਮਰ ਐਵਾਰਡ

July 10, 2026 08:18 PM
Rozana Sehaj times
ਸਮਾਣਾ :  ਆਲ  ਇੰਡੀਆ ਕਾਂਗਰਸ ਕਮੇਟੀ ਦੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਦੇਸ਼ ਭਰ ਦੀਆਂ 1047 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਗਿਆ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੰਡੀਗੜ੍ਹ ਵਿਖੇ ਜ਼ਿਲਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਵਿੱਚ ਗੁਰਸ਼ਰਨ ਕੌਰ ਰੰਧਾਵਾ ਸਮੇਤ 5 ਜ਼ਿਲ੍ਹਾ ਪ੍ਰਧਾਨਾਂ ਨੂੰ "ਬੈਸਟ ਪ੍ਰਫਾਰਮਰ" ਐਵਾਰਡ ਮਿਲਣ ਦਾ ਐਲਾਨ ਕੀਤਾ ਗਿਆ। ਇਸ ਮੁਲਾਕਣ ਪ੍ਰਕਿਰਿਆ ਵਿੱਚ ਸੰਗਠਨ ਦੇ ਵਿਸਥਾਰ ਵੱਖ ਵੱਖ ਕਮੇਟੀਆਂ ਦੇ ਗਠਨ, ਨਵੇਂ ਵਰਕਰਾਂ ਨੂੰ ਜੋੜਨ ਅਤੇ ਜ਼ਿਲ੍ਹਾ ਦਫ਼ਤਰਾਂ ਦੇ ਸੁਚਾਰੂ ਪ੍ਰਬੰਧ ਵਰਗੇ ਮਾਪਦੰਡ ਸ਼ਾਮਿਲ ਹਨ। ਇਸ ਪ੍ਰਕਿਰਿਆ ਰਾਹੀਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੰਜਾਬ ਦੇ 5 ਜ਼ਿਲ੍ਹਾ ਪ੍ਰਧਾਨਾਂ ਨੂੰ ਚੁਣਿਆ ਗਿਆ ਜਿਨ੍ਹਾਂ ਵਿੱਚ ਪਟਿਆਲਾ ਤੋਂ ਗੁਰਸ਼ਰਨ ਕੌਰ ਰੰਧਾਵਾ, ਮਾਲੇਰਕੋਟਲਾ ਤੋਂ ਨਿਸ਼ਾਤ ਅਖ਼ਤਰ, ਮਾਨਸਾ ਤੋਂ ਕੁਲਵੰਤ ਰਾਏ ਸਿੰਗਲਾ, ਅੰਮ੍ਰਿਤਸਰ ਤੋਂ ਮਿੱਠੂ ਮੈਦਾਨ ਤੇ ਰੋਪੜ ਤੋਂ ਅਸ਼ਵਨੀ ਸ਼ਰਮਾ ਦੇ ਨਾਮ ਸ਼ਾਮਿਲ ਹਨ। ਇਸ ਪ੍ਰੋਗਰਾਮ ਦੀ ਦੇਖਰੇਖ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਸ੍ਰੀ ਕੇ.ਸੀ ਵੇਣੁਗੋਪਾਲ ਦੀ ਅਗਵਾਈ ਹੇਠ ਬਣੀ ਇੱਕ ਰਾਸ਼ਟਰੀ ਨਿਗਰਾਨੀ ਪ੍ਰਣਾਲੀ ਰਾਹੀਂ ਕੀਤੀ ਜਾਂਦੀ ਹੈ। ਇਨ੍ਹਾਂ ਸਾਰੇ ਮਾਪਦੰਡਾਂ ਤੇ ਖਰਾ ਉਤਰਦੇ ਹੋਏ ਗੁਰਸ਼ਰਨ ਕੌਰ ਰੰਧਾਵਾ ਸਮੇਤ ਪੰਜਾਬ ਦੇ 5 ਜ਼ਿਲ੍ਹਾ ਪ੍ਰਧਾਨਾਂ ਨੂੰ ਇਸ ਐਵਾਰਡ ਲਈ ਚੁਣਿਆ ਗਿਆ। 
 
 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ