Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਸਿਹਤ ਟੀਮਾਂ ਨੇ ਖ਼ਾਲੀ ਪਲਾਟਾਂ ਵਿਚ ਕੀਤਾ ਨਿਰੀਖਣ

July 10, 2026 08:22 PM
Rozana Sehaj times
ਮੋਹਾਲੀ  :  “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਮੀਂਹ ਦੌਰਾਨ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਨੇ ਦਸਿਆ ਕਿ ਟੀਮਾਂ ਨੇ ਵਿਸ਼ੇਸ਼ ਤੌਰ ’ਤੇ ਖ਼ਾਲੀ ਪਲਾਟਾਂ ਅਤੇ ਪਾਣੀ ਇਕੱਤਰ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ’ਤੇ ਨਿਰੀਖਣ ਕੀਤਾ । ਜਿਥੇ ਪਾਣੀ ਖੜਾ ਸੀ, ਉਥੇ ਦਵਾਈ ਦਾ ਛਿੜਕਾਅ ਕੀਤਾ ਗਿਆ ਅਤੇ ਲੋਕਾਂ ਨੂੰ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਲਈ ਪ੍ਰੇਰਿਆ ਗਿਆ। ਡਾ. ਸੰਗੀਤਾ ਜੈਨ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਂਝੇ ਯਤਨਾਂ ਦੀ ਲੋੜ ਹੈ। ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
 ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।

Have something to say? Post your comment

More in Chandigarh

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀਆਂ ਨੂੰ ਦੁਸਹਿਰੇ ਦੀ ਵਧਾਈ

ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਬਾਲ ਵਿਆਹ ਖ਼ਿਲਾਫ਼ ਪੰਜਾਬ ਸਰਕਾਰ ਦੀ ਸਖ਼ਤ ਮੁਹਿੰਮ; ਸਾਲ 2025 ਅਤੇ ਜਨਵਰੀ–ਜੁਲਾਈ 2026 ਦੌਰਾਨ 137 ਬਾਲ ਵਿਆਹ ਰੋਕੇ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ