Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਧਰਮਕੋਟ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ : ਐਸ ਐਸ ਪੀ. ਮੋਗਾ

July 10, 2026 08:25 PM
Amjad Hussain Khan
 
ਮੋਗਾ, 10 ਜੁਲਾਈ  : ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਧਰਮਕੋਟ ਪੁਲਿਸ ਵੱਲੋਂ 3 ਜੁਲਾਈ ਤੋਂ 10 ਜੁਲਾਈ 2026 ਤੱਕ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾਵਾਂ ਹਾਸਲ ਕੀਤੀਆਂ ਗਈਆਂ। ਇਸ ਅਰਸੇ ਦੌਰਾਨ ਨਸ਼ਿਆਂ ਨਾਲ ਸਬੰਧਤ 13 ਮੁਕੱਦਮੇ ਦਰਜ ਕਰਕੇ 23 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ ਮੋਗਾ ਸ. ਸਰਤਾਜ ਸਿੰਘ ਚਾਹਲ (ਆਈ.ਪੀ.ਐਸ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਜੁਲਾਈ ਨੂੰ ਚਲਾਏ ਗਏ CASO ਆਪਰੇਸ਼ਨ ਦੌਰਾਨ ਡਰੱਗ ਹਾਟਸਪਾਟ ਇਲਾਕਿਆਂ ਦੀ ਤਲਾਸ਼ੀ ਦੌਰਾਨ ਇੱਕ ਮੁਕੱਦਮਾ ਦਰਜ ਕਰਕੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇੱਕ ਹਫ਼ਤੇ ਦੀ ਇਸ ਮੁਹਿੰਮ ਦੌਰਾਨ ਪੁਲਿਸ ਨੇ ਕੁੱਲ 1 ਕਿਲੋ 659 ਗ੍ਰਾਮ ਹੈਰੋਇਨ ਅਤੇ 720 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਤੋਂ ਇਲਾਵਾ ਨਸ਼ਾ ਕਰਨ ਵਾਲੇ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਇਸ ਅਰਸੇ ਦੌਰਾਨ ਚੋਰੀ ਦੇ ਇੱਕ ਮਾਮਲੇ ਨੂੰ ਵੀ ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਐੱਸ. ਐੱਸ.ਪੀ. ਨੇ ਕਿਹਾ ਕਿ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ। ਪਿੰਡਾਂ, ਸ਼ਹਿਰਾਂ, ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਜਾਣਕਾਰੀ ਬਿਨਾਂ ਕਿਸੇ ਡਰ ਤੋਂ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕੇ। ਪੁਲਿਸ ਨੇ ਦੁਹਰਾਇਆ ਕਿ ਨਸ਼ਿਆਂ ਖ਼ਿਲਾਫ਼ ਜੰਗ ਲਗਾਤਾਰ ਜਾਰੀ ਰਹੇਗੀ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ