Thursday, October 15, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
•
ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ
•
ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ
•
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ
•
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
•
ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ
Malwa
ਨਗਰ ਪੰਚਾਇਤ ਖਨੌਰੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਫਿਰ ਕੰਮ ਛੋੜ ਹੜਤਾਲ ਕੀਤੀ ਸ਼ੁਰੂ
July 10, 2026 10:03 PM
Rozana Sehaj times
ਖਨੌਰੀ :
ਨਗਰ ਪੰਚਾਇਤ ਖਨੌਰੀ ਦੇ ਸਫਾਈ ਕਰਮਚਾਰੀਆਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜਿੱਥੇ ਇਕ ਵਾਰ ਫਿਰ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਸਫਾਈ ਦਾ ਕੰਮ ਪਿਛਲੇ ਤਿੰਨ ਦਿਨਾਂ ਤੋਂ ਬੰਦ ਪਿਆ ਹੈ ਉੱਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਬੁਰਾ ਹਾਲ ਹੋ ਰਿਹਾ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ। ਇਸ ਸਬੰਧੀ ਜਦੋਂ ਪੱਤਰਕਾਰਾਂ ਦੀ ਟੀਮ ਨਗਰ ਪੰਚਾਇਤ ਖਨੌਰੀ ਦੇ ਦਫ਼ਤਰ ਵਿਖੇ ਪਹੁੰਚੀ ਤਾਂ ਦੇਖਿਆ ਕਿ ਨਗਰ ਪੰਚਾਇਤ ਖਨੌਰੀ ਦੇ ਸਮੂਹ ਕਰਮਚਾਰੀ ਦਫਤਰ ਦੇ ਗੇਟ ਮੂਹਰੇ ਧਰਨਾ ਦੇ ਕੇ ਬੈਠੇ ਹੋਏ ਸਨ ਅਤੇ ਉਨਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ। ਪ੍ਰਧਾਨ ਰੋਬਿਨ ਕੁਮਾਰ ਨੇ ਕਿਹਾ ਕਿ ਸਾਡੀ ਖਰੜ ਵਿਖੇ ਜਿਹੜੀ ਰੈਲੀ ਹੋਈ ਸੀ ਉਹਦੇ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ 8 ਜੁਲਾਈ ਤੋਂ ਫਿਰ ਦੁਬਾਰਾ ਜਿਹੜੀ ਹੜਤਾਲ ਪਹਿਲਾਂ ਸਰਕਾਰ ਵੱਲੋਂ ਭਰੋਸਾ ਦਿੱਤੇ ਜਾਣ ਤੇ ਮੁੱਲਤਵੀ ਕੀਤੀ ਗਈ ਸੀ ਉਹ ਦੁਬਾਰਾ ਪੂਰੇ ਪੰਜਾਬ ਦੇ ਵਿੱਚ ਕੀਤੀ ਜਾਵੇਗੀ ਅਤੇ ਹੁਣ ਜਦੋਂ ਕਿ ਸਰਕਾਰ ਵੱਲੋਂ ਸਾਡੀਆਂ ਮੰਗਾਂ ਵੱਲ ਕੋਈ ਗੌਰ ਨਹੀਂ ਕੀਤੀ ਜਾ ਰਹੀ ਅਤੇ ਲਗਾਤਾਰ ਲਾਰੇ ਲਾ ਰਹੇ ਜਾਂ ਜਾ ਰਹੇ ਹਨ ਤਾਂ ਇਸ ਕਰਕੇ ਅਸੀਂ 8 ਜੁਲਾਈ ਤੋਂ ਤੋਂ ਫੇਰ ਦੁਬਾਰਾ ਪੂਰੇ ਪੰਜਾਬ ਦੇ ਵਿੱਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਥੇ ਨਗਰ ਪੰਚਾਇਤ ਖਨੌਰੀ ਦੇ ਵਿੱਚ ਵੀ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਹੈ ਅਤੇ ਜਦੋਂ ਤੱਕ ਸਰਕਾਰ ਕੋਈ ਨੋਟਿਸ ਜਾਰੀ ਨਹੀਂ ਕਰਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਪ੍ਰਧਾਨ ਰੋਬਿਨ ਕੁਮਾਰ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਜਲਦ ਤੋਂ ਜਲਦ ਸਫਾਈ ਕਰਮਚਾਰੀਆਂ, ਸੀਵਰਮੈਨਾਂ, ਡਰਾਈਵਰਾਂ ,ਮਾਲੀ, ਬੇਲਦਾਰਾਂ, ਚੌਂਕੀਦਾਰਾਂ ਸਮੇਤ ਜਿੰਨੇ ਵੀ ਮੁਲਾਜ਼ਮਾਂ ਦਾ ਤੁਸੀਂ ਵਾਅਦਾ ਕੀਤਾ ਤੇ ਜਿਹੜਾ ਕੈਬਨਿਟ ਦੇ ਵਿੱਚ ਪਾਸ ਕੀਤਾ ਗਿਆ ਉਹ ਜਲਦ ਤੇ ਜਲਦ ਨੋਟਫਿਕੇਸ਼ਨ ਜਾਰੀ ਕੀਤਾ ਜਾਵੇ ਨਹੀਂ ਤਾਂ ਫਿਰ ਆਉਣ ਵਾਲੇ ਸਮੇਂ ਦੇ ਵਿੱਚ ਬਹੁਤ ਜਲਦ ਪੰਜਾਬ ਦੇ ਸਮੁੰਹ ਸਫਾਈ ਕਰਮਚਾਰੀ ਕੋਈ ਨਾ ਕੋਈ ਵੱਡਾ ਐਕਸ਼ਨ ਕਰਨ ਦੇ ਲਈ ਮਜਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ ਧੰਨਵਾਦ
#
KhanouriNews
#
SanitationWorkers
#
Launched
#
Strike
Have something to say? Post your comment
More in Malwa
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ
‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ
ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ
ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ
ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ