Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚਮੜੀ ਰੋਗਾਂ ਦੇ ਮਾਹਰ ਡਾ. ਸਿੱਧੂ ਦਾ ਵਿਸ਼ੇਸ਼ ਸਨਮਾਨ ਅੱਜ

July 10, 2026 10:05 PM
Rozana Sehaj times
 
ਕੋਟਕਪੂਰਾ :  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਦੇ ਨਾਲ ਨਾਲ ਵਾਤਾਵਰਣ ਅਤੇ ਸਿਹਤ ਦੀ ਸੰਭਾਲ ਸਬੰਧੀ ਸੈਮੀਨਾਰ ਕਰਾਉਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਕਲੱਬ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਅਤੇ ਜਨਰਲ ਸਕੱਤਰ ਪੋ੍ਰ ਐਚ ਐਸ ਪਦਮ ਨੇ ਦੱਸਿਆ ਕਿ ਮਿਤੀ 11 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 7.00 ਵਜੇ ਵਿਸ਼ੇਸ਼ ਸੈਮੀਨਾਰ ਦੌਰਾਨ ਮਿਉਸਪਲ ਪਾਰਕ ਵਿਖੇ ਸਥਿੱਤ ਕਲੱਬ ਦੇ ਮੰਚ ’ਤੇ ਸਥਾਨਕ ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਵਿਖੇ ਨਵ ਨਿਯੁਕਤ ਤੈਨਾਤ ਹੋਏ ਚਮੜੀ ਰੋਗਾਂ ਦੇ ਮਾਹਰ ਡਾਕਟਰ ਅਰਸ਼ਪ੍ਰੀਤ ਸਿੰਘ ਸਿੱਧੂ ਚਮੜੀ ਦੇ ਰੋਗਾਂ ਦੇ ਲੱਛਣ, ਸ਼ੁਰੂਆਤੀ ਰੋਕਥਾਮ ਅਤੇ ਇਲਾਜ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਜਸਕਰਨ ਸਿੰਘ ਭੱਟੀ ਅਤੇ ਓਮ ਪ੍ਰਕਾਸ਼ ਗੁਪਤਾ ਨੇ ਦੱਸਿਆ ਕਿ ਡਾਕਟਰ ਸਿੱਧੂ ਚਮੜੀ ਰੋਗਾਂ ਬਾਰੇ ਮੁਫਤ ਸਲਾਹ-ਮਸ਼ਵਰਾ ਦੇਣਗੇ। ਪ੍ਰਮੋਦ ਕੁਮਾਰ ਪੱਪਾ ਮਲਹੋਤਰਾ ਅਤੇ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਚਮੜੀ ਦੇ ਰੋਗ ਜਿਵੇਂ ਕਿ ਚਿਹਰੇ ਦੇ ਮੁਹਾਸੇ ਅਤੇ ਦਾਗ, ਛਾਈਆਂ ਅਤੇ ਧੱਬੇ, ਉਮਰ ਵਿਰੋਧੀ ਇਲਾਜ, ਵਾਲਾਂ ਦਾ ਝੜਨਾ, ਛੋਟੀ ਉਮਰੇ ਚਿੱਟੇ ਵਾਲ, ਉਨਤ ਵਾਲਾਂ ਦੇ ਇਲਾਜ, ਨਹੁੰਆਂ ਦੀ ਦੇਖਭਾਲ, ਭੁਰਭੁਰੇ ਨਹੁੰ, ਫੰਗਲ ਇਨਫੈਕਸ਼ਨ ਬਾਰੇ ਆਪਣੇ ਵਿਚਾਰ ਸਾਂਝੇ ਕਰਨ ਤੋਂ ਬਾਅਦ ਹਾਜਰੀਨ ਦੇ ਸਵਾਲਾਂ ਦੇ ਜਵਾਬ ਵੀ ਦੇਣਗੇ। ਮਾ ਮੁਖਤਿਆਰ ਸਿੰਘ ਮੱਤਾ ਅਤੇ ਮਾ ਸੋਮਨਾਥ ਅਰੋੜਾ ਮੁਤਾਬਿਕ ਸੈਮੀਨਾਰ ਦੀ ਸਮਾਪਤੀ ’ਤੇ ਡਾ ਅਰਸ਼ਪ੍ਰੀਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
--

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ