Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੱਛੀ ਪਾਲਣ ਵਿਭਾਗ ਪਟਿਆਲਾ ਨੇ ਮਨਾਇਆ ਰਾਸ਼ਟਰੀ ਮੱਛੀ ਪਾਲਕ ਦਿਵਸ

July 10, 2026 10:25 PM
Rozana Sehaj times
 
ਪਟਿਆਲਾ : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਸ. ਹਰਦੇਵ ਸਿੰਘ ਗਿੱਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਮਿਤੀ 10  ਜੁਲਾਈ 2026 ਨੂੰ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ, ਵਿਖੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ ਗਿਆ। ਸ੍ਰੀ ਗੁਰਜੀਤ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ ਨੇ ਦੱਸਿਆ ਕਿ ਇਸ ਦਿਨ ਦੀ ਮਹੱਤਤਾ ਇਹ ਹੈ ਕਿ ਇਸ ਦਿਨ 10 ਜੁਲਾਈ 1957 ਨੂੰ ਦੋ ਭਾਰਤੀ ਵਿਗਿਆਨਕਾਂ ਡਾ. ਹੀਰਾ ਲਾਲ ਚੌਧਰੀ ਅਤੇ ਡਾਕਟਰ ਕੇ.ਐਚ. ਏਲਕੁਨੀ ਨੇ ਮੱਛੀਆਂ ਵਿੱਚ ਇੰਡਿਉੂਸਡ ਬਰੀਡਿੰਗ ਤਕਨੀਕ ਦੀ ਖੋਜ਼ ਕੀਤੀ ਸੀ ਉਨ੍ਹਾਂ ਦੀ ਯਾਦ ਵਿੱਚ ਹੀ ਇਹ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਮੌਕੇ ਪਟਿਆਲਾ ਜਿਲ੍ਹੇ ਦੇ ਮੱਛੀ ਪਾਲਕ/ਕਿਸਾਨਾਂ ਅਤੇ ਮੱਛੀ ਵਿਕਰੇਤਾਵਾਂ ਨੇ ਭਾਗ ਲਿਆ। ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ, ਪਟਿਆਲਾ ਵੱਲੋਂ ਸਾਰੇ ਕਿਸਾਨਾਂ ਨੂੰ ਜੀ ਆਇਆ ਕਹਿੰਦੇ ਹੋਏ ਰਾਸ਼ਟਰੀ ਮੱਛੀ ਪਾਲਕ ਦਿਵਸ ਦੀ ਵਧਾਈ ਦਿੱਤੀ ਅਤੇ  ਦੱਸਿਆ ਗਿਆ ਕਿ ਕਿਵੇਂ ਉਹ ਮੱਛੀ ਪਾਲਣ ਦੇ ਧੰਦੇ ਨੂੰ ਅਪਣਾ ਕਿ ਆਪਣੀ ਆਮਦਨ ਨੂੰ ਦੁੱਗਣਾ ਕਰ ਸਕਦੇ ਹਨ ਉਨ੍ਹਾਂ ਦੱਸਿਆ ਕਿ ਉਹ ਮੱਛੀ ਪਾਲਣ ਦੇ ਧੰਦੇ ਦੇ ਨਾਲ ਮੱਛੀ ਤਲਾਬ ਦੇ ਬੰਨਾਂ ਤੇ ਸਬਜੀਆਂ ਦੀ ਕਾਸ਼ਤ ਕਰ ਕੇ ਵਧੇਰੇ ਮੁਨਾਫਾ ਕਮਾ ਸਕਦੇ ਹਨ। ਇਸ ਮੌਕੇ ਕਿਸਾਨ ਵੀਰਾਂ ਵੱਲੋਂ ਮੱਛੀ ਪੂੰਗ ਫਾਰਮ ਤੇ ਮੱਛੀ ਪੂੰਗ ਦੀ ਪੈਦਾਵਾਰ ਦੀ ਤਕਨੀਕ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਸਮੇਂ ਸ੍ਰੀਮਤੀ ਵੀਰਪਾਲ ਕੌਰ ਜ਼ੋੜਾ, ਸੀਨੀਅਰ ਮੱਛੀ ਪਾਲਣ ਅਫਸਰ, ਪਟਿਆਲਾ ਵੱਲੋਂ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪਾਲਕਾਂ ਨੂੰ ਦਿੱਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ