Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ ਬਲਾਕ ਦੇ ਸਰਪੰਚਾਂ ਨਾਲ ਕੀਤੀ ਅਹਿਮ ਮੀਟਿੰਗ

July 10, 2026 10:29 PM
Rozana Sehaj times
 
ਸਮਾਣਾ  : ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਵੱਲੋਂ ਹਲਕਾ ਸਮਾਣਾ ਅਧੀਨ ਪੈਂਦੇ ਬਲਾਕ ਸਮਾਣਾ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਦੇ ਸਰਵਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਜਿਨ੍ਹਾਂ ਨਾਲ ਪਿੰਡਾਂ  ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਸਮਾਣਾ ਹਰਦੀਪ ਸਿੰਘ ਚੀਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਹਰਦਿਆਲ ਸਿੰਘ ਰੰਧਾਵਾ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ ਸਾਹਿਬਾਨ ਅਮਰੀਕ ਸਿੰਘ, ਬਲਕਾਰ ਸਿੰਘ, ਰਾਜਵੀਰ ਸਿੰਘ, ਗੁਰਭੇਜ ਸਿੰਘ, ਸੂਬਾ ਸਿੰਘ, ਸੁਰਜੀਤ ਸਿੰਘ, ਕਮਲਜੀਤ ਸਿੰਘ, ਸੰਦੀਪ ਸਿੰਘ, ਗੁਰਵੀਰ ਸਿੰਘ, ਹਰਦੀਪ ਕੌਰ ਕੁਲਦੀਪ ਕੌਰ, ਗੁਰਪ੍ਰੀਤ ਕੌਰ, ਹਰਦੀਪ ਕੌਰ, ਸੁਖਵਿੰਦਰ ਕੌਰ, ਰਾਜਦੀਪ ਕੌਰ, ਮੂਰਤੀ, ਰਾਜਪਾਲ ਕੌਰ, ਗੁਰਜੀਤ ਕੌਰ, ਕਰਮਜੀਤ ਕੌਰ, ਸੰਬੰਧਿਤ ਵਿਭਾਗਾਂ ਤੋਂ ਅਧਿਕਾਰੀ ਅਤੇ ਮੋਹਤਬਰ ਸਾਥੀ ਹਾਜ਼ਰ ਰਹੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ