Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਹੋਰਾਂ ਕੀਤੀਆਂ 3 ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

July 11, 2026 05:39 PM
Rozana Sehaj times
 
ਮੋਹਾਲੀ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੋਹਾਲੀ ਤੋਂ ਤਿੰਨ ਵਿਵਸਥਾ ਰਵਾਨਾ ਹੋਈਆਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਇਹਨਾਂ ਤਿੰਨੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸ਼ਰਧਾਲੂਆਂ ਨਾਲ ਭਰੀ ਗਈ ਪਰੀਆਂ ਤਿੰਨੋ ਬੱਸਾਂ ਨੂੰ ਰਵਾਨਾ ਕਰਨ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਹਿਲਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰੋਜ਼ਾਨਾ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਜਾਂਦੀਆਂ ਸਨ ਰਵਾਨਾ ਹੁੰਦੀਆਂ ਸਨ ਪਰੰਤੂ ਹੁਣ ਤੀਸਰੀ ਬੱਸ ਵੀ ਇਸ ਯੋਜਨਾ ਦੇ ਤਹਿਤ ਸ਼ੁਰੂ ਕੀਤੀ ਗਈ ਹੈ ਕਿਉਂਕਿ ਇਸ ਯਾਤਰਾ ਤੇ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਅਤੇ ਰਜਿਸਟਰੇਸ਼ਨ ਰਜਿਸਟਰੇਸ਼ਨ ਦਾ ਕੰਮ ਵੀ ਤੇਜੀ ਨਾਲ ਕੀਤਾ ਜਾ ਰਿਹਾ ਹੈ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਯਾਤਰਾ ਤੇ ਜਾਣ ਦੇ ਦੌਰਾਨ ਸ਼ਰਧਾਲੂਆਂ ਵੱਲੋਂ ਆਪਸੀ ਭਾਈਚਾਰਕ ਸਾਂਝ ਨੂੰ ਵਧਾਇਆ ਜਾਂਦਾ  ਹੈ , ਸਵੇਰੇ 9 ਵਜੇ ਇਹ ਬੱਸਾਂ ਪਿੰਡ ਚਿੱਲਾ ਧੁਰਾਲੀ ਅਤੇ ਗਰੀਨ ਇਨਕਲੇਰ ਤੋਂ ਚੱਲੀਆਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਸੀਨੀਅਰ ਸਿਟੀਜਨ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ਇਸ ਦੇ ਲਈ ਇਨਾਂ ਬੱਸਾਂ ਦੇ ਵਿੱਚ ਹਰ ਵੇਲੇ ਇੱਕ ਡਾਕਟਰ ਅਤੇ ਗਾਈਡ ਵੀ ਉਪਲਬਧ ਕਰਵਾਇਆ ਗਿਆ ਹੈ, ਅਤੇ ਸਾਡੇ ਲਈ ਇਹ ਬੜੀ ਸਕੂਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਰੋਜ਼ਾਨਾ ਤਿੰਨ ਬੱਸਾਂ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਰਵਾਨਾ ਹੋ ਰਹੀਆਂ ਹਨ, ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਦੁਰਗਿਆਨਾ ਮੰਦਿਰ ਰਾਮ ਤੀਰਥ ਵਾਲਮੀਕੀ ਮੰਦਰ ਬਾਘਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਨ ਲਈ ਜਾਂਦੇ ਹਨ , ਅੱਜ ਵਿਧਾਨ ਸਭਾ ਹਲਕਾ ਮਹਾਲੇ ਤੋਂ  77ਵੀਂ, 78ਵੀਂ ਅਤੇ 79ਵੀਂ  ਬਸ ਦੇ ਰੂਪ ਵਿੱਚ  3 ਬੱਸਾਂ ਨੂੰ ਭੇਜਿਆ ਗਿਆ ਹੈ
 
 
 ਫੋਟੋਕੈਪਸ਼ਨ  
      ਵਿਧਾਇਕ ਕੁਲਵੰਤ ਸਿੰਘ ਪਿੰਡ ਚਿੱਲਾ, ਧੁਰਾਲੀ ਅਤੇ ਗਰੀਨ ਇਨਕਰੇਵ ਤੋਂ ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਕਰਨ ਦੇ ਦੌਰਾਨ ਨਾਲ ਹਨ ਹਲਕਾ ਕੋਆਰਡੀਨੇਟਰ - ਫੂਲਰਾਜ ਸਿੰਘ ਅਤੇ ਹੋਰ
 
 
 
 
 

Have something to say? Post your comment

More in Chandigarh

ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ

ਮਾਨ ਸਰਕਾਰ ਨੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀ ਤਨਖਾਹ ਸਮਾਨਤਾ ਦੀ ਮੰਗ ਦਾ ਕੀਤਾ ਹੱਲ: ਚੀਮਾ

ਗੈਂਗਸਟਰਾਂ 'ਤੇ ਵਾਰ ਦਾ 274ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਈਂ ਛਾਪੇਮਾਰੀ; 226 ਕਾਬੂ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ

ਪੰਜਾਬ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਸਹਾਰਾ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

‘ਗੈਂਗਸਟਰਾਂ ’ਤੇ ਵਾਰ’: ਨੌਂ ਮਹੀਨਿਆਂ ਵਿੱਚ 79,642 ਵਿਅਕਤੀ ਗ੍ਰਿਫ਼ਤਾਰ

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਸੌਂਦ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 272ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 221 ਕਾਬੂ