Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਅਮਰਨਾਥ ਯਾਤਰਾ ਤੇ ਗਏ ਖਨੌਰੀ ਦੇ ਰਹਿਣ ਵਾਲੇ ਪਵਨ ਗੋਇਲ ਹੋਈ ਮੌਤ

July 11, 2026 05:42 PM
Rozana Sehaj times
 
ਖਨੌਰੀ :  ਅਮਰਨਾਥ ਦੀ ਯਾਤਰਾ ਤੇ ਪਰਿਵਾਰ ਸਮੇਤ ਗਏ ਖਨੌਰੀ ਦੇ ਇਕ ਵਿਅਕਤੀ ਦੀ ਪੈਦਲ ਚੜਾਈ ਚੜਣ ਦੌਰਾਨ ਅਚਾਨਕ ਮੌਤ ਨੇਹੋ ਜਾਣ ਦਾ ਦੁਖਦਾਈ ਸਮਾਚਾਰ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਵਨ ਗੋਇਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖਨੌਰੀ ਦੇ ਵਾਰਡ ਨੰਬਰ 3 ਦੇ ਰਹਿਣ ਵਾਲੇ ਪਵਨ ਕੁਮਾਰ ਗੋਇਲ (50)  ਪੁੱਤਰ ਰਾਮੇਸ਼ਵਰ ਦਾਸ ਆਪਣੇ ਪਰਿਵਾਰ ਅਤੇ ਹੋਰ ਪਰਿਵਾਰਕ ਮੈਂਬਰਾਂ  ਸਮੇਤ ਖਨੌਰੀ ਤੋਂ ਅਮਰਨਾਥ ਦੀ ਯਾਤਰਾ ਲਈ ਨਿਕਲੇ। ਵੀਰਵਾਰ ਨੂੰ ਜਦੋਂ ਉਨ੍ਹਾਂ ਵੱਲੋਂ ਪੈਦਲ ਚੜ੍ਹਾਈ ਕੀਤੀ ਜਾ ਰਹੀ ਸੀ ਅਤੇ ਚੜਾਈ ਚੜਦੇ ਸਮੇਂ ਪਵਨ ਕੁਮਾਰ ਗੋਇਲ ਬੈਠ ਗਿਆ ਤੇ ਉਸ ਨੂੰ ਉਲਟੀ ਆਈ ਤੇ ਉਸ ਨੇ ਆਪਣੇ ਨਾਲ ਗਏ ਆਪਣੇ ਲੜਕੇ, ਜੋ ਕਿ ਉਸ ਤੋਂ ਕੁਝ ਅੱਗੇ ਜਾ ਰਿਹਾ ਸੀ, ਨੂੰ ਫੋਨ ਤੇ ਦੱਸਿਆ ਕਿ ਮੇਰੀ ਤਬੀਅਤ ਖਰਾਬ ਹੋ ਗਈ ਹੈ ਤੁਸੀਂ ਦਰਸ਼ਨ ਕਰ ਲਵੋ ਮੈਂ ਥੋੜ੍ਹਾ ਲੇਟ ਆਵਾਂਗਾ। ਇਸ ਉਪਰੰਤ  ਜਦੋਂ ਉਸਦਾ ਪੁੱਤਰ ਤੇ ਹੋਰ ਰਿਸ਼ਤੇਦਾਰ ਜਦੋਂ ਪਵਨ ਗੋਇਲ ਕੋਲ ਪਹੁੰਚੇ,  ਪਵਨ ਗੋਇਲ ਦੀ ਮੌਤ ਹੋ ਚੁੱਕੀ ਸੀ।  ਮੌਤ ਉਪਰੰਤ ਮਿਲਟਰੀ ਵਾਲਿਆਂ ਨੇ ਅਤੇ ਉਥੋਂ ਦੇ ਹੋਰ ਪ੍ਰਬੰਧਕਾਂ ਨੇ ਪਵਨ ਦੀ ਲਾਸ਼ ਨੂੰ ਸ਼੍ਰੀਨਗਰ ਲਿਆਂਦਾ ਅਤੇ ਫਿਰ ਹਵਾਈ ਰਸਤੇ ਰਾਹੀ  ਚੰਡੀਗੜ ਵਿਖੇ ਭੇਜਿਆ ਗਿਆ। ਚੰਡੀਗੜ੍ਹ ਤੋਂ ਐਂਬੂਲੈਂਸ ਰਾਹੀਂ ਉਸਦੀ ਲਾਸ਼ ਅੱਜ ਸ਼ਨੀਵਾਰ ਨੂੰ ਖਨੌਰੀ ਵਿਖੇ ਲਿਆਂਦੀ ਗਈ ਜਿੱਥੇ ਕਿ ਉਸ ਦਾ ਰਾਮਬਾਗ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਮੌਕੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਅਤੇ ਰਿਸ਼ਤੇਦਾਰ ਮਿੱਤਰ ਆਦਿ ਮੌਜੂਦ ਸਨ। ਪਰਿਵਾਰ ਦਾ ਪਾਲਣ ਪੋਸ਼ਣ ਪਵਨ ਗੋਇਲ ਦੀ ਮੌਤ ਉਪਰੰਤ ਪਰਿਵਾਰ ਲਈ ਬਹੁਤ ਔਖਾ ਹੋ ਗਿਆ ਹੈ ਕਿਉਂਕਿ ਪਵਨ ਦੇ ਹੀ ਕੰਮ ਕਾਜ ਨਾਲ ਪਰਿਵਾਰ ਦਾ ਗੁਜ਼ਾਰਾ ਹੋ ਰਿਹਾ ਸੀ।

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ