Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਧਾਨ ਸਭਾ ਹਲਕਾ ਮੋਹਾਲੀ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ :

July 11, 2026 07:18 PM
Rozana Sehaj times
ਮੋਹਾਲੀ  :  ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਗਈ,  ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਦੇ ਵਿੱਚ ਵੱਖ - ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ- ਮਾਲਵਿੰਦਰ ਸਿੰਘ ਕੰਗ ਵੱਲੋਂ ਕੀਤਾ  ਗਿਆ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ- ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਦੇ ਅਤੇ ਆਜ਼ਾਦ  ਕੌਂਸਲਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਾਲ ਜੁੜ ਰਹੇ ਹਨ, ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਸਬੰਧੀ ਸਮਾਗਮਾਂ ਦੇ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ  ਅੱਜ ਜੋ- ਜੋ ਵੀ ਮੰਗਾਂ ਸਥਾਨਕ ਕੌਂਸਲਰਾਂ ਦੇ ਵੱਲੋਂ ਉਹਨਾਂ ਸਾਹਮਣੇ ਰੱਖੀਆਂ ਗਈਆਂ ਹਨ, ਉਹਨਾਂ ਨੂੰ ਵੀ ਇਸ ਗੱਲ ਦਾ ਪਤਾ ਚੱਲ ਜਾਵੇਗਾ ਕਿ ਕਿਸ ਤਰ੍ਹਾਂ ਸ਼ਹਿਰ ਦੀ ਸਫਾਈ ਅਤੇ ਹੋਰ ਜਰੂਰੀ ਕੰਮ ਸਮੇਂ ਸਿਰ ਨੇਪਰੇ ਚੜਦੇ ਹਨ, ਕਿਉਂਕਿ ਵਿਰੋਧੀ ਪਾਰਟੀ ਦੇ ਨੇਤਾਵਾਂ ਵੱਲੋਂ ਕਦੇ ਵੀ ਮੋਹਾਲੀ ਦੇ ਲੋਕਾਂ ਦੇ ਕੰਮ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ, ਸਗੋਂ ਆਪਣੇ ਨਿਜੀ ਰੁਝੇਵਿਆਂ ਦੇ  ਵੱਲ ਹੀ ਆਪਣਾ ਧਿਆਨ ਬਣਾਈ  ਰੱਖਿਆ, ਉਹਨਾਂ ਕਿਹਾ ਕਿ ਅੱਜ ਪਾਣੀ ਦੇ ਟੈਂਕਰ ਇਨਵਾਇਰਮੈਂਟ ਨਾਲ ਸੰਬੰਧਿਤ ਟੀਮ ਨੂੰ ਸੌਂਪੇ ਗਏ ਹਨ, ਤਾਂ ਕਿ ਉਹ  ਬੂਟਿਆਂ ਦਾ ਪਾਲਣ- ਪੋਸ਼ਣ ਸਹੀ ਢੰਗ ਨਾਲ ਕਰ ਸਕਣ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਪਿੰਡ   ਕੁਰੜਾ ਵਿਖੇ -ਮੈਂਬਰ ਪਾਰਲੀਮੈਂਟ ਦੇ ਅਖਤਿਆਰੀ ਕੋਟੇ ਵਿੱਚੋਂ ਆਰ.ਸੀ.ਸੀ. ਬੈਂਚ ਲਗਵਾਏ ਗਏ ਅਤੇ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ 5 ਲੱਖ ਰੁਪਏ ਪੰਚਾਇਤੀ ਘਰ ਲਈ ਜਾਰੀ ਕੀਤੇ ਗਏ ਇਸੇ ਤਰ੍ਹਾਂ 4 ਲੱਖ ਰੁਪਏ ਜਲਦੀ ਹੀ ਸਟਰੀਟ ਲਾਈਟਾਂ ਦੇ ਲਈ ਹੋਰ ਜਾਰੀ ਕੀਤੇ ਜਾਣਗੇ, ਪਿੰਡ ਪੱਤੋ ਵਿਖੇ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਆਂਗਣਵਾੜੀ ਸੈਂਟਰ ਦੇ ਲਈਪ 5 ਲੱਖ ਰੁਪਏ ਦੀ ਰਾਸ਼ੀ ਜਲਦੀ ਹੀ ਜਾਰੀ ਹੋ ਜਾਵੇਗੀ। ਇਸੇ ਤਰਹਾਂ ਰੰਗਲਾ ਪੰਜਾਬ ਸਕੀਮ ਦੇ ਤਹਿਤ ਹੀ 5 ਲੱਖ ਰੁਪਏ ਜਨਰਲ ਧਰਮਸ਼ਾਲਾ ਦੇ ਲਈ ਅਤੇ 3 ਲੱਖ ਰੁਪਏ ਹੋਰ ਸਟਰੀਟ ਲਾਈਟਾਂ ਦੇ ਲਈ ਜਲਦੀ ਹੀ ਜਾਰੀ ਕਰਨ ਤੇ ਜਾਣਗੇ, ਉਹਨਾਂ ਦੱਸਿਆ ਕਿ ਪਿੰਡ ਲਾਂਡਰਾਂ ਵਿਖੇ ਸੋਲਰ ਲਾਈਟਾਂ ਦੇ ਲਈ ਇੱਕ ਪੁਆਇੰਟ 1.99 ਲੱਖ ਜਾਰੀ ਕੀਤੇ ਗਏ
 
ਫੋਟੋ ਕੈਪਸ਼ਨ    
 
ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵੱਖ- ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਦੌਰਾਨ ਮੈਂਬਰ ਪਾਰਲੀਮੈਂਟ-  ਮਾਲਵਿੰਦਰ ਸਿੰਘ ਕੰਗ,  ਵਿਧਾਇਕ ਕੁਲਵੰਤ ਸਿੰਘ ਅਤੇ ਹੋਰ

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ