Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

ਸ਼ਹੀਦ ਜਸਵੰਤ ਸਿੰਘ ਖਾਲੜਾ 'ਤੇ ਬਣੀ ਫ਼ਿਲਮ 'ਸਤਲੁਜ' ਦਿਖਾਈ ਜਾਵੇਗੀ ਪਿੰਡ-ਪਿੰਡ : ਮਵੀ

July 11, 2026 09:32 PM
Rozana Sehaj times
 
ਸਮਾਣਾ,  11 ਜੁਲਾਈ (ਪੰਜਾਬੀ ਸਹਿਜ ਟਾਈਮਜ਼) :   ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ 'ਤੇ ਆਧਾਰਿਤ ਫ਼ਿਲਮ 'ਸਤਲੁਜ' ਦਿਖਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਸਮਾਣਾ ਤੋਂ ਚਰਨਜੀਤ ਸਿੰਘ ਮਵੀ ਨੇ ਦੱਸਿਆ ਕਿ 12 ਜੁਲਾਈ ਤੋਂ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲਸਿਲਾ ਪਿੰਡ ਮਵੀ ਕਲਾਂ ਤੋਂ ਸ਼ੁਰੂ ਹੋ ਕੇ 12 ਜੁਲਾਈ ਨੂੰ ਪਿੰਡ ਮਵੀ ਸੱਪਾਂ, 13 ਜੁਲਾਈ ਨੂੰ ਧਨੌਰੀ, 15 ਜੁਲਾਈ ਨੂੰ ਸ਼ਾਹਪੁਰ ਅਤੇ 16 ਜੁਲਾਈ ਨੂੰ ਧਨੌਰੀ ਵਿੱਚ ਦਿਖਾਈ ਜਾਵੇਗੀ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਮਵੀ ਨੇ ਕਿਹਾ ਕਿ ਇਸ ਫ਼ਿਲਮ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਸ਼ਹੀਦ ਖਾਲੜਾ ਦੀਆਂ ਮਨੁੱਖੀ ਅਧਿਕਾਰਾਂ ਲਈ ਦਿੱਤੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਲਿਜਾਣਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਫ਼ਿਲਮ ਦੇਖਣ ਦੀ ਅਪੀਲ ਕੀਤੀ।

Have something to say? Post your comment

More in Malwa

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ