Friday, October 23, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਝੂਠੇ ਵੀਜ਼ੇ ਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

July 11, 2026 09:47 PM
Rozana Sehaj times

ਨਾਭਾ/ ਪਟਿਆਲਾ : ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਨਾਭਾ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਕੈਂਪ, ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਦਾ ਆਯੋਜਨ ਕੀਤਾ। ਓਹਨਾ ਨਾਭਾ ਪ੍ਰਸ਼ਾਸਨ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹੋਰ ਵੀ ਸੰਵੇਦਨਸ਼ੀਲ ਅਤੇ ਚੌਕਸ ਹੋਣ। ਪਦਮਸ਼੍ਰੀ ਸ਼ੰਟੀ ਨੇ ਐਮਰਜੈਂਸੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੀ ਮਹੱਤਵਪੂਰਨ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ 112 'ਤੇ ਪ੍ਰਾਪਤ ਹੋਣ ਵਾਲੀਆਂ ਗੰਭੀਰ ਮਾਮਲਿਆਂ ਦੀਆਂ ਕਾਲਾਂ, ਖਾਸ ਕਰਕੇ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੇ ਮਰੀਜ਼ਾਂ ਦੇ ਮਾਮਲਿਆਂ ਵਿੱਚ, ਪੁਲਿਸ ਵੱਲੋਂ ਐਂਬੂਲੈਂਸਾਂ ਨੂੰ ਸਮੇਂ ਸਿਰ ਹਸਪਤਾਲ ਤੱਕ ਪਹੁੰਚਾਉਣ ਲਈ ਪਾਇਲਟ ਵਾਹਨ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦਾ ਵਟਸਐਪ ਨੰਬਰ 9855475547 ਜਾਰੀ ਕਰਦਿਆਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਇਸ ਨੰਬਰ 'ਤੇ ਭੇਜ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸ਼ਿਕਾਇਤ 'ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਧਿਕਾਰਾਂ ਦੀ ਉਲੰਘਣਾ ਹੋਣ 'ਤੇ ਬਿਨਾਂ ਕਿਸੇ ਡਰ ਦੇ ਕਮਿਸ਼ਨ ਨਾਲ ਸੰਪਰਕ ਕਰਨ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ