Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲੱਗੇ

July 11, 2026 10:09 PM
Rozana Sehaj times
ਕੋਟਕਪੂਰਾ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.-2026) ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ ਵੋਟਰ ਇਨਿਊਮਰੇਸ਼ਨ ਫਾਰਮ ਪ੍ਰਾਪਤ ਕਰਨ, ਉਨ੍ਹਾਂ ਦੀ ਜਾਂਚ ਕਰਨ ਅਤੇ ਡਿਜ਼ੀਟਾਈਜ਼ੇਸ਼ਨ ਦਾ ਕੰਮ ਸੁਚਾਰੂ ਢੰਗ ਨਾਲ ਕੀਤਾ ਗਿਆ। ਸ੍ਰੀ ਰਾਹੁਲ ਚਾਬਾ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਅਜੇ ਤੱਕ ਆਪਣਾ ਇਨਿਊਮਰੇਸ਼ਨ ਫਾਰਮ ਜਮ੍ਹਾਂ ਨਹੀਂ ਕਰਵਾ ਸਕੇ, ਉਹ 12 ਜੁਲਾਈ ਨੂੰ ਵੀ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ ਅਤੇ ਤਹਿਸੀਲਦਾਰ ਚੋਣਾਂ ਮੈਡਮ ਪੂਨਮ ਸਿੱਧੂ ਨੇ ਵਿਸ਼ੇਸ਼ ਤੌਰ ਤੇ ਜਾ ਕੇ ਚੱਲ ਰਹੇ ਕੈਂਪਾਂ ਦਾ ਨਿਰੀਖਣ ਵੀ ਕੀਤਾ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ