Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਰਬਪ੍ਰੀਤ ਸਿੰਘ ਘਲੋੜੀ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਹਲਕਾ ਸਨੌਰ ਦੇ ਮੁੱਦਿਆਂ ’ਤੇ ਹੋਈ ਚਰਚਾ

July 12, 2026 05:28 PM
Rozana Sehaj times
ਸਨੌਰ  : ਯੂਥ ਕਾਂਗਰਸ ਦੇ ਸਟੇਟ ਜਨਰਲ ਸਕੱਤਰ ਅਤੇ ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਸਰਬਪ੍ਰੀਤ ਸਿੰਘ ਘਲੋੜੀ ਨੇ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਚੱਲ ਰਹੀਆਂ ਗਤੀਵਿਧੀਆਂ ਅਤੇ ਹਲਕਾ ਸਨੌਰ ਨਾਲ ਸੰਬੰਧਿਤ ਲੋਕ ਭਲਾਈ ਦੇ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਬਪ੍ਰੀਤ ਸਿੰਘ ਘਲੋੜੀ ਨੇ ਹਲਕੇ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਅਤੇ ਪਾਰਟੀ ਵਰਕਰਾਂ ਦੀਆਂ ਭਾਵਨਾਵਾਂ ਤੋਂ ਵੀ ਪੰਜਾਬ ਕਾਂਗਰਸ ਇੰਚਾਰਜ ਨੂੰ ਜਾਣੂ ਕਰਵਾਇਆ। ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਦੇ ਹਰ ਵਰਗ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਨੌਜਵਾਨ ਆਗੂਆਂ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸਰਬਪ੍ਰੀਤ ਸਿੰਘ ਘਲੋੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਇੱਕ ਵਾਰ ਫਿਰ ਕਾਂਗਰਸ ਪਾਰਟੀ 'ਤੇ ਆਪਣਾ ਭਰੋਸਾ ਪ੍ਰਗਟ ਕਰਨਗੇ ਮੁਲਾਕਾਤ ਨੂੰ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਹਲਕਾ ਸਨੌਰ ਵਿੱਚ ਕਾਂਗਰਸ ਦੀਆਂ ਸਰਗਰਮੀਆਂ ਨੂੰ ਹੋਰ ਗਤੀ ਦੇਣ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ