Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਸ਼ਹੀਦ ਊਧਮ ਸਿੰਘ ਕੰਬੋਜ ਦੀ 87ਵੀਂ ਬਰਸੀ ਮੌਕੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਤੇਜ਼

July 12, 2026 05:31 PM
Rozana Sehaj times
 
ਸਨੌਰ  : ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਜੀ ਦੀ 87ਵੀਂ ਬਰਸੀ ਮੌਕੇ 31 ਜੁਲਾਈ ਨੂੰ ਕਰਵਾਏ ਜਾਣ ਵਾਲੇ ਰਾਜ ਪੱਧਰੀ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਸਬੰਧੀ ਭਾਜਪਾ ਦੇ ਸੀਨੀਅਰ ਆਗੂ ਅਤੇ ਕੰਬੋਜ ਭਲਾਈ ਮੰਚ ਪੰਜਾਬ ਦੇ ਪ੍ਰਧਾਨ ਹਰਦੀਪ ਸਿੰਘ ਕੰਬੋਜ ਦੀ ਅਗਵਾਈ ਹੇਠ ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਸਮਾਗਮ ਦਾ ਸੱਦਾ ਦੇਣ ਲਈ ਪਹੁੰਚੇ। ਇਸ ਮੌਕੇ ਸ੍ਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਦਾ ਦੇਸ਼ ਦੀ ਆਜ਼ਾਦੀ ਲਈ ਦਿੱਤਾ ਗਿਆ ਅਦੁੱਤੀਯ ਯੋਗਦਾਨ ਹਮੇਸ਼ਾ ਦੇਸ਼ਵਾਸੀਆਂ ਲਈ ਪ੍ਰੇਰਣਾ ਸਰੋਤ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਾਂਭਣਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਹਰਦੀਪ ਸਿੰਘ ਕੰਬੋਜ ਨੇ ਦੱਸਿਆ ਕਿ 31 ਜੁਲਾਈ ਨੂੰ ਹੋਣ ਵਾਲੇ ਸਮਾਗਮ ਵਿੱਚ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦ ਸਰਦਾਰ ਊਧਮ ਸਿੰਘ ਕੰਬੋਜ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਦੀ ਅਪੀਲ ਕੀਤੀ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ