Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਲੱਖਾ ਸਿਧਾਣਾ ਨੂੰ ਹੋਰ ਰਾਹਤ

July 03, 2021 02:12 PM
SehajTimes

ਨਵੀਂ ਦਿੱਲੀ: ਲੱਖਾ ਸਿਧਾਣਾ ਨੂੰ ਅਦਾਲਤ ਨੇ ਹੋਰ ਵੱਡੀ ਰਾਹਤ ਦਿਤੀ ਹੈ ਕਿਉਂ ਕਿ ਪਹਿਲਾਂ ਮਿਲੀ ਜਮਾਨਤ ਅੱਜ ਤਕ ਹੀ ਸੀ ਮਤਲਬ ਕਿ 3 ਜੁਲਾਈ ਤਕ। ਇਥੇ ਦਸ ਦਈਏ ਕਿ 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਪਰੇਡ ਦੌਰਾਨ ਪੁਲਿਸ ਨਾਲ ਝੜਪ ਹੋਈ ਸੀ ਅਤੇ ਲਾਲ ਕਿਲ੍ਹੇ ਵਿੱਚ ਹਿੰਸਾ ਮਗਰੋਂ ਝੰਡਾ ਲਹਿਰਾਇਆ ਗਿਆ ਸੀ।ਇਸ ਦੌਰਾਨ ਲਾਲ ਕਿਲੇ ਦੇ ਗੁੰਬਦਾਂ ਤੇ ਕੇਸਰੀ ਝੰਡੇ ਲਹਿਰਾਏ ਗਏ ਸੀ ਅਤੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਸੀ। ਹੁਣ ਲੱਖਾ ਸਿਧਾਣਾ ਦੀ ਅੰਤਰਿਮ ਜਮਾਨਤ ਵਧਾ ਦਿੱਤੀ ਗਈ ਹੈ, ਮਤਲਬ ਕਿ ਲੱਖਾ ਸਿਧਾਣਾ ਨੂੰ ਫਿਲਹਾਲ ਗ੍ਰਿਫ਼ਤਾਰ ਨਹੀਂ ਕੀਤਾ ਜਾਏਗਾ। ਅਦਾਲਤ ਨੇ ਇਹ ਕਿਹਾ ਕਿ ਉਨ੍ਹਾਂ ਚੀਜ਼ਾਂ ਵਿੱਚ ਦਖਲ ਨਹੀਂ ਦੇਵੇਗਾ ਜਿੱਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ। ਜੱਜ ਕਾਮਿਨੀ ਨੇ 20 ਜੁਲਾਈ ਤੱਕ ਸਿਧਾਨਾ ਨੂੰ ਗ੍ਰਿਫਤਾਰ ਨਾ ਕਰਨ ਲਈ ਦਿੱਲੀ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਉਹ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਨਹੀਂ ਕਰਨਾ ਚਾਹੁੰਦੀ। Lakha Sidhana ਨੂੰ ਪਹਿਲਾਂ 3 ਜੁਲਾਈ ਤੱਕ ਸੁਰੱਖਿਆ ਦਿੱਤੀ ਗਈ ਸੀ ਅਤੇ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਬੀਤੇ ਦਿਨੀ ਹੀ ਲੱਖਾ ਸਿਧਾਣਾ ਦਿੱਲੀ ਪੁਲਿਸ ਸਾਹਮਣੇ ਵੀ ਪੇਸ਼ ਹੋਏ ਸਨ ਅਤੇ ਲਾਲ ਕਿਲਾ ਹਿੰਸਾ ਦੀ ਜਾਂਚ ਵਿਚ ਸਹਿਯੋਗ ਵੀ ਕੀਤਾ ਸੀ। ਇਥੇ ਦਸ ਦਈਏ ਕਿ ਲੱਖਾ 26 ਜਨਵਰੀ ਤੋਂ ਹੀ ਫ਼ਰਾਰ ਚਲ ਰਿਹਾ ਸੀ, ਦਿੱਲੀ ਪੁਲਿਸ ਨੂੰ ਉਸ ਨੂੰ ਕਾਬੂ ਕਰਨ ਲਈ ਪੂਰੀ ਵਾਹ ਲਾਈ ਸੀ ਅਤੇ ਇਸੇ ਕਰ ਕੇ ਦਿੱਲੀ ਪੁਲਿਸ ਦਾ ਪੰਜਾਬ ਦਾ ਗੇੜਾ ਲੱਗਦਾ ਹੀ ਰਹਿੰਦਾ ਸੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ