Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਲੋਕ ਮਿਲਣੀ ਪ੍ਰੋਗਰਾਮ: ਕੈਬਨਿਟ ਮੰਤਰੀ ਗੋਇਲ ਨੇ ਸੁਣੀਆ ਲੋਕਾਂ ਦੀਆਂ ਸ਼ਿਕਾਇਤਾਂ

July 12, 2026 05:45 PM
Rozana Sehaj times
 ਸੰਗਰੂਰ : ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ। ਕੈਬਨਿਟ ਮੰਤਰੀ ਗੋਇਲ ਨੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਪੂਰੀ ਗੰਭੀਰਤਾ ਨਾਲ ਸੁਣਦਿਆਂ ਕੁਝ ਦਾ ਮੌਕੇ 'ਤੇ ਹੀ ਹੱਲ ਕੀਤਾ ਅਤੇ ਬਾਕੀ ਸਬੰਧੀ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਉਠਣਾ ਚਾਹੀਦਾ ਹੈ, ਹਰ ਵਿਅਕਤੀ ਲਈ 10 ਲੱਖ ਰੁਪਏ ਦਾ ਮੁਫਤ ਇਲਾਜ ,600 ਯੂਨਿਟ ਮੁਫਤ ਬਿਜਲੀ, ਹਰ ਖੇਤ ਤੱਕ ਨਹਿਰੀ ਪਾਣੀ, ਮਹਿਲਾਵਾਂ ਨੂੰ ਹਰ ਮਹੀਨੇ 1000 ਅਤੇ 1500 ਦੇਣਾ ਤੋਂ ਇਲਾਵਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ, ਆਮ ਆਦਮੀ ਪਾਰਟੀ ਸਰਕਾਰ ਦੇ ਇਤਿਹਾਸਿਕ ਕੰਮ ਹਨ, ਜਿਸ ਦੀ ਚਰਚਾ ਸਿਰਫ ਭਾਰਤ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਹੈ। ਇਸ ਮੌਕੇ ਕੈਬਨਿਟ ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ 100 ਤੋਂ ਵੱਧ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਦੇ ਹੋਏ ਦੇਸ਼ ਦਾ ਨੰਬਰ ਇੱਕ ਸੂਬਾ ਬਣਾਏਗੀ। ਇਸ ਮੌਕੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਸ਼ੰਸਾ ਕਰਦਿਆਂ ਹਲਕੇ ਦੀ ਤਰੱਕੀ ਅਤੇ ਵਿਕਾਸ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ