Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਵੋਟਾਂ ਦੀ ਵਿਸ਼ੇਸ਼ ਸੁਧਾਈ ਨੂੰ ਲੈਕੇ ਲੋਕਾਂ 'ਚ ਉਤਸ਼ਾਹ ਭਾਜਪਾ ਵੱਲੋਂ ਨਿਯੁਕਤ ਬੀ ਐਲ ਓ ਨਿਭਾਅ ਰਹੇ ਜ਼ਿੰਮੇਵਾਰੀ

July 12, 2026 05:58 PM
Rozana Sehaj times
ਸੁਨਾਮ  :  ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਟਰਾਂ ਨੂੰ ਐਸ ਆਈ ਆਰ ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਕਰਵਾਉਣ ਦੀ ਕੀਤੀ ਅਪੀਲ ਦਾ ਅਸਰ ਪੋਲਿੰਗ ਬੂਥਾਂ ਤੇ ਦਿਖਾਈ ਦੇ ਰਿਹਾ ਹੈ। ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਬੀ ਐਲ ਓ ਦੁਆਰਾ ਡਿਊਟੀ ਨਿਭਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਭਾਜਪਾ ਆਗੂ ਸ਼ੰਕਰ ਬਾਂਸਲ ਨੇ ਦੱਸਿਆ ਕਿ ਭਾਜਪਾ ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨ ਦਾਮਨ  ਬਾਜਵਾ ਵੱਲੋਂ ਨਿਯੁਕਤ ਕੀਤੇ ਬੀਐਲਓਜ਼ ਹਰ ਬੂਥ 'ਤੇ ਪਹੁੰਚ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਹਰ ਬੂਥ ਬਾਰੇ ਵੋਟਰਾਂ ਨੂੰ ਜਾਗਰੂਕ ਕਰੀਏ ਅਤੇ ਨਵੀਂ ਵੋਟ ਰਜਿਸਟਰ ਕਰਵਾਉਣ ਲਈ ਫਾਰਮ ਭਰੀਏ ਅਤੇ ਉਸ ਬੂਥ ਤੋਂ ਸ਼ਿਫਟ ਹੋਏ ਵੋਟਰ ਨੂੰ ਰੱਦ ਕਰਵਾਇਆ ਜਾਵੇ। ਇਸ ਲਈ, ਵੋਟਰਾਂ ਨੂੰ ਸੂਚਿਤ ਕਰਕੇ ਇਸ ਕੰਮ ਨੂੰ ਪੂਰਾ ਕਰਨਾ ਸਾਡੀ ਜ਼ਿੰਮੇਵਾਰੀ ਹੈ। ਭਾਜਪਾ ਆਗੂ ਨੇ ਕਿਹਾ ਕਿ ਐਸਆਈਆਰ ਦੇ ਨਤੀਜੇ ਬਿਹਾਰ, ਪੱਛਮੀ ਬੰਗਾਲ ਅਤੇ ਹੋਰ ਰਾਜਾਂ ਵਿੱਚ ਦੇਖਣ ਨੂੰ ਮਿਲੇ ਹਨ। ਸਹੀ ਵੋਟਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। ਇਸ ਨਾਲ ਸਹੀ ਨਤੀਜੇ ਮਿਲਣਗੇ, ਇਸ ਨਾਲ ਕਿਸੇ ਵੀ ਪਾਰਟੀ ਨੂੰ ਕੋਈ ਫਾਇਦਾ ਜਾਂ ਨੁਕਸਾਨ ਨਹੀਂ ਹੋਵੇਗਾ, ਇਹ ਰਾਸ਼ਟਰੀ ਹਿੱਤ ਲਈ ਲੋਕਤੰਤਰ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਹੈ, ਇਸ ਤਰ੍ਹਾਂ ਕਰਨ ਨਾਲ ਸਹੀ ਲੋਕਾਂ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਚਲਾਈਆਂ ਜਾ ਰਹੀਆਂ ਲਾਭਕਾਰੀ ਯੋਜਨਾਵਾਂ ਦਾ ਲਾਭ ਮਿਲੇਗਾ, ਜਿਸ ਕਾਰਨ ਆਰਥਿਕ ਸਥਿਤੀ ਮਜ਼ਬੂਤ ਹੋਵੇਗੀ, ਇਸ ਮੌਕੇ ਭਾਜਪਾ ਦੁਆਰਾ ਨਿਯੁਕਤ ਬੀ ਐਲ ਓ ਸ਼ੰਕਰ ਬਾਂਸਲ, ਸ਼੍ਰੀਮਤੀ ਸੁਮਨ ਸਿੰਗਲਾ ਅਤੇ ਆਮ ਆਦਮੀ ਪਾਰਟੀ ਵੱਲੋਂ, ਬੱਦਰੀ ਪ੍ਰਸਾਦ ਅਤੇ ਸਤੀਸ਼ ਕੁਮਾਰ ਹਾਜ਼ਰ ਸਨ।
ਫਾਈਲ 12-* ਐਸ ਆਈ ਆਰ ਸੁਨਾਮ 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ