Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਅਕਾਲੀ ਦਲ "ਵਾਰਿਸ ਪੰਜਾਬ ਦੇ" ਸਰਕਾਰ ਬਣਨ 'ਤੇ ਹਲਕਾ ਗਿੱਲ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ: ਸ਼ਿਵਾਲਿਕ

July 12, 2026 06:53 PM
Rozana Sehaj times

 
ਲੁਧਿਆਣਾ  : ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਕਿਹਾ ਹੈ ਕਿ ਜੇਕਰ ਪੰਜਾਬ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਗਿੱਲ ਨੂੰ ਵਿਕਾਸ ਪੱਖੋਂ ਇੱਕ ਮਿਸਾਲੀ ਹਲਕਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਹਰ ਪਿੰਡ ਅਤੇ ਸ਼ਹਿਰ ਨਾਲ ਲੱਗਦੀਆਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।ਸ਼ਿਵਾਲਿਕ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਸੀ ਤਾਂ ਉਨ੍ਹਾਂ ਨੇ ਹਲਕੇ ਦੇ ਵਿਕਾਸ ਲਈ ਕਈ ਮਹੱਤਵਪੂਰਨ ਕੰਮ ਕਰਵਾਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ, ਪਾਰਦਰਸ਼ਤਾ ਅਤੇ ਸਾਫ਼-ਸੁਥਰੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਭਵਿੱਖ ਵਿੱਚ ਵੀ ਇਸ ਭਰੋਸੇ 'ਤੇ ਖਰਾ ਉਤਰਣ ਲਈ ਵਚਨਬੱਧ ਹਨ।ਸ਼ਿਵਾਲਿਕ ਨੇ ਹਲਕਾ ਗਿੱਲ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਸੇਵਾ ਦਾ ਮੌਕਾ ਮਿਲਿਆ ਤਾਂ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕੀਤੇ ਜਾਣਗੇ ਅਤੇ ਹਲਕੇ ਨੂੰ ਹਰ ਪੱਖੋਂ ਖੂਬਸੂਰਤ, ਸੁਵਿਧਾਜਨਕ ਅਤੇ ਤਰੱਕੀਸ਼ੀਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
 
 
 
 
 

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ