Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਚੇਅਰਮੈਨ ਬਰਸਟ ਗੁਰਦੁਆਰਾ ਸਾਹਿਬ ਪਾਤਸ਼ਾਹੀਂ ਨੌਂਵੀ ਗੜ੍ਹੀ ਸਾਹਿਬ ਵਿਖੇ ਹੋਏ ਨਤਮਸਤਕ

July 12, 2026 08:34 PM
Rozana Sehaj times
ਸਮਾਣਾ  :   ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀਂ ਨੌਂਵੀ ਗੜ੍ਹੀ ਸਾਹਿਬ ਸਮਾਣਾ ਵਿਖੇ ਨਤਮਸਤਕ ਹੋਏ। ਗੁਰੂ ਘਰ ਵਿਖੇ ਹਾਜ਼ਰੀ ਭਰਦਿਆਂ ਉਨ੍ਹਾਂ ਨੇ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਸਰਬੱਤ ਦੇ ਭਲੇ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਦੌਰੇ ਦੌਰਾਨ ਸ. ਬਰਸਟ ਨੇ ਗੁਰਦੁਆਰਾ ਸਾਹਿਬ ਵਿਖੇ ਸੰਤ ਬਾਬਾ ਬਲਬੀਰ ਸਿੰਘ ਜੀ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਹਨਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਧਾਰਮਿਕ ਵਿਸ਼ਿਆਂ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਸੰਤ ਬਾਬਾ ਬਲਬੀਰ ਸਿੰਘ ਜੀ ਨੇ ਸ. ਹਰਚੰਦ ਸਿੰਘ ਬਰਸਟ ਵੱਲੋਂ ਗੁਰਦੁਆਰਾ ਗੜ੍ਹੀ ਸਾਹਿਬ ਵਾਲੀ ਮੁੱਖ ਸੜਕ ਦਾ ਨਿਰਮਾਣ ਕਰਵਾਉਣ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਬਾਬਾ ਜੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਗੁਰੂ ਘਰ ਨਤਮਸਤਕ ਹੋਣ ਆਉਣ ਵਾਲੀ ਸੰਗਤ ਅਤੇ ਸਥਾਨਕ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਲੰਬੇ ਸਮੇਂ ਦੀ ਮੰਗ ਪੂਰੀ ਹੋਈ ਹੈ। ਬਾਬਾ ਜੀ ਨੇ ਸ. ਬਰਸਟ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।

Have something to say? Post your comment

More in Malwa

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ

ਕਿਰਤੀ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ 

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ