Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦੇਸ਼ ਬਚਾਓ ਮੋਰਚੇ ਵੱਲੋਂ ਕੀਤੀ ਜਾ ਰਹੀ,ਦਿੱਲੀ ਕਿਸਾਨ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ

July 12, 2026 09:13 PM
Rozana Sehaj times

ਮੋਰਿੰਡਾ :  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਮੋਰਿੰਡਾ ਦੀ ਇੱਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਪ੍ਰਧਾਨਗੀ ਵਿੱਚ ਪਿੰਡ ਬੂਰ ਮਾਜਰਾ ਵਿੱਚ ਹੋਈ। ਸੁਖਵਿੰਦਰ ਸਿੰਘ ਬੂਰ ਮਾਜਰਾ ਬਲਾਕ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਜਸਬੀਰ ਸਿੰਘ ਦਾਤਾਰਪੁਰ ਨੇ ਦੱਸਿਆ ਕਿ ਮੀਟਿੰਗ ਵਿੱਚ 15 ਜੁਲਾਈ ਨੂੰ ਦੇਸ਼ ਬਚਾਓ ਮੋਰਚੇ ਵੱਲੋਂ ਦਿੱਤੇ ਸੱਦੇ ਉੱਤੇ ਮੋਰਿੰਡਾ ਸ਼ਹਿਰ ਵਿਖੇ ਮੋਟਰਸਾਈਕਲ ਰੈਲੀ ਕੱਢੀ ਜਾਵੇਗੀ ਅਤੇ ਐਸਡੀਐਮ ਮੋਰਿੰਡਾ ਨੂੰ ਕਿਸਾਨੀ ਮੰਗਾਂ ਦਾ ਮੰਗ ਪੱਤਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਦੇਸ਼ ਬਚਾਓ ਮੋਰਚੇ ਵੱਲੋਂ ਦਿੱਲੀ ਵਿੱਚ 21 ਜੁਲਾਈ ਨੂੰ ਕੀਤੀ ਜਾਣ ਵਾਲੀ ਕਿਸਾਨ ਮਹਾਂ ਰੈਲੀ ਵਿੱਚ ਜਿਲਾ ਰੋਪੜ ਵੱਲੋਂ ਸਰਗਰਮੀ ਨਾਲ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਜਿਲਾ ਪ੍ਰਧਾਨ ਸਵਰਨ ਸਿੰਘ ਢੰਗਰਾਲੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਉਹਨਾਂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨੀ ਨੂੰ ਖਤਮ ਕਰਨ ਦੇ ਲਈ ਹਰ ਥਾਂ ਉੱਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਘੜ ਰਹੀ ਹੈ ਉਨਾਂ ਨੇ ਸੋਧ ਕੇ ਮੁੜ ਲਿਆਂਦੀ ਗਈ ਲੈਂਡ ਪੋਲਿੰਗ ਸਕੀਮ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦੇ ਹੋਏ ਕਿਹਾ ਕਿ ਜਿਸ ਸਕੀਮ ਨੂੰ ਲੋਕ ਪਹਿਲਾਂ ਹੀ ਰੱਦ ਕਰ ਚੁੱਕੇ ਹਨ ਅਤੇ ਨਾ ਹੀ ਅਜਿਹੀ ਸਕੀਮ ਦੀ ਲੋਕਾਂ ਦੀ ਕੋਈ ਮੰਗ ਹੈ ਫਿਰ ਵੀ ਪੰਜਾਬ ਸਰਕਾਰ ਵੱਲੋਂ ਧੱਕੇ ਨਾਲ ਜਮੀਨਾਂ ਖੋਹਣ ਦੇ ਲਈ ਲੈਂਡ ਪੋਲਿੰਗ ਸਕੀਮ ਕਿਸਾਨਾਂ ਸਿਰ ਮੜੀ ਜਾ ਰਹੀ ਹੈ। ਉਧਮ ਸਿੰਘ ਧਾਲੀਵਾਲ ਸਹੇੜੀ ਨੂੰ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਢੰਗਰਾਲੀ ਨੂੰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੂਰ ਮਾਜਰਾ ਨੂੰ ਸਕੱਤਰ ਚੁਣਿਆ ਣਿਆ ਗਿਆ ਹੈ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ