Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਛੁੱਟੀ ਵਾਲੇ ਦਿਨ ਸਕੂਲ ਬੁਲਾਉਣ ਤੇ ਭੜਕੇ ਅਧਿਆਪਕ ਰੋਸ ਵਜੋਂ ਵਿਭਾਗੀ ਹੁਕਮਾਂ ਦੀਆਂ ਸਾੜੀਆਂ ਗਈਆਂ ਕਾਪੀਆਂ*

July 13, 2026 05:54 PM
Rozana Sehaj times
 
ਪਾਤੜਾਂ  : ਅਧਿਆਪਕ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਪਾਤੜਾਂ ਬਲਾਕ ਦੇ ਵੱਖ-ਵੱਖ ਸਕੂਲਾਂ ਵਿੱਚ ਐਸਆਈਆਰ ਦੇ ਕੰਮ ਲਈ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਸਕੂਲਾਂ ਵਿੱਚ ਬੁਲਾਉਣ ਦੇ ਵਿਰੋਧ ਵਿੱਚ ਅਧਿਆਪਕਾਂ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ। ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਬਲਾਕ ਪ੍ਰਧਾਨ ਰਾਜੀਵ ਕੁਮਾਰ, ਸਕੱਤਰ  ਬਲਜਿੰਦਰ ਘੱਗਾ ਅਤੇ ਜੀਟੀਯੂ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਐਸਆਈਆਰ ਦੇ ਕੰਮ ਲਈ ਜਿੱਥੇ 25 ਹਜ਼ਾਰ ਅਧਿਆਪਕ ਪਹਿਲਾਂ ਹੀ ਬੀਐਲਓ ਅਤੇ ਸੁਪਰਵਾਈਜ਼ਰ ਦੀ ਡਿਊਟੀ ਤਹਿਤ ਸਕੂਲਾਂ ਤੋਂ ਬਾਹਰ ਹਨ ਉੱਥੇ ਹੁਣ ਸਿੱਖਿਆ ਵਿਭਾਗ ਨੇ ਨਾਦਰਸ਼ਾਹੀ ਫਰਮਾਨ ਜਾਰੀ ਕੀਤਾ ਹੈ। ਆਗੂਆਂ ਨੇ ਦੱਸਿਆ ਕਿ ਪਹਿਲੀ ਵਾਰੀ ਹੋਇਆ ਹੈ ਕਿ ਸਮੂਹ ਅਧਿਆਪਕਾਂ ਨੂੰ ਐਸਆਈਆਰ ਜਿਹੇ ਗੈਰ ਵਿਦਿਅਕ ਕੰਮ ਲਈ ਸਨਿਚਰਵਾਰ ਅਤੇ ਐਤਵਾਰ ਨੂੰ ਛੁੱਟੀ ਵਾਲੇ ਦਿਨ ਸਕੂਲ ਬੁਲਾਇਆ ਗਿਆ ਜਦਕਿ ਇਸ ਲਈ ਅਧਿਆਪਕਾਂ ਦੀ ਕੋਈ ਟ੍ਰੇਨਿੰਗ ਵੀ ਨਹੀਂ ਹੋਈ। ਇਸ ਦੌਰਾਨ ਅਧਿਆਪਕ ਜਗਤਾਰ ਰਾਮ, ਗੁਰਧਿਆਨ ਸਿੰਘ, ਬਖਸੀਸ਼ ਸਿੰਘ ਅਤੇ ਰਾਮ ਕੁਮਾਰ ਨੇ ਕਿਹਾ ਕਿ ਜੇਕਰ ਬੀਐਲਓ ਦੀ ਸਹਾਇਤਾ ਲਈ ਕੁਝ ਅਧਿਆਪਕ ਦੀ ਲੋੜ ਸੀ ਤਾਂ ਹਰ ਸਕੂਲ ਵਿੱਚੋਂ ਦੋ ਅਧਿਆਪਕਾਂ ਦੀ ਡਿਊਟੀ ਲਗਾਈ ਜਾ ਸਕਦੀ ਸੀ ਪਰ ਸਮੂਹ ਅਧਿਆਪਕਾਂ ਨੂੰ ਛੁੱਟੀ ਵਾਲੇ ਦਿਨ ਬੁਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਸਿੱਖਿਆ ਵਿਭਾਗ ਦੁਆਰਾ ਭਵਿੱਖ ਵਿੱਚ ਅਜਿਹੇ ਨਾਦਰਸ਼ਾਹੀ ਤੇ ਗੈਰ ਵਿਹਾਰਕ ਹੁਕਮ ਥੋਪਣ ਦੀ ਸੂਰਤ ਵਿੱਚ ਅਧਿਆਪਕ ਵਰਗ ਤਿੱਖੇ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ।
ਫੋਟੋ : ਰੋਸ ਵਜੋਂ ਹੁਕਮਾਂ ਦੀਆਂ ਕਾਪੀਆਂ ਸਾੜਦੇ ਹੋਏ ਅਧਿਆਪਕ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ