Tuesday, October 20, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਪੰਜਾਬ ਦੇ ਵਿਮੁਕਤ ਕਬੀਲਿਆਂ ਵੱਲੋਂ 31 ਅਗਸਤ ਸ਼ਕਤੀ ਪਰਦਰਸ਼ਨ ਵਜੋਂ ਕੋਟਕਪੂਰਾ ਵਿਖ਼ੇ ਮਨਾਉਣ ਦਾ ਇਤਿਹਾਸਿਕ ਫੈਸਲਾ

July 13, 2026 07:44 PM
Rozana Sehaj times

 

ਕੋਟਕਪੂਰਾ :  ਪੰਜਾਬ ਦੇ ਵਿਮੁਕਤ ਕਬੀਲਿਆਂ ਦੀਆਂ ਸੰਵਿਧਾਨਿਕ ਅਤੇ ਹੱਕੀ ਮੰਗਾਂ ਪਿਛਲੇ 75 ਸਾਲਾਂ ਤੋਂ ਲਟਕ ਰਹੀਆਂ ਹਨ, ਇਹਨਾਂ ਮੰਗਾਂ ਨੂੰ ਸਰਕਾਰਾਂ ਤੋਂ ਪੂਰਾ ਕਰਾਉਣ ਲਈ 31 ਅਗਸਤ 2026 ਨੂੰ ਕੋਟਕਪੂਰਾ ਦਾਣਾ ਮੰਡੀ ਵਿਖੇ ਸ਼ਕਤੀ ਪ੍ਰਦਰਸ਼ਨ ਵਜੋਂ ਇੱਕ ਇਤਿਹਾਸਕ ਰੈਲੀ ਇਹਨਾਂ ਕਬੀਲਿਆਂ ਵੱਲੋਂ ਕਰਨ ਲਈ ਅੱਜ ਕੋਟਕਪੂਰਾ ਦੇ ਮਿਊਸਪਲ ਪਾਰਕ ਵਿੱਚ ਸੂਬਾ ਪਧਰੀ ਮੀਟਿੰਗ ਦੌਰਾਨ ਫੈਸਲਾ ਲਿਆ ਗਿਆ! ਇਸ ਸਮੇਂ ਪੰਜਾਬ ਦੇ ਵੱਖ-ਵੱਖ ਜਿਲਿਆਂ ਅਤੇ ਪਿੰਡਾਂ ਵਿੱਚੋਂ ਪੰਜਾਬ ਦੇ ਵਿਮੁਕਤ ਕਬੀਲੇ ਬਾਵਰੀਆ, ਬਾਜੀਗਰ, ਸਾਂਸੀ, ਨਟ, ਬਰੜ, ਰਾਏ ਸਿੱਖ, ਗਡਰੀਆ, ਜੋਗੀ ਸਿਗਲੀਗਰ ਆਦਿ ਦੇ ਲੋਕਾਂ ਨੇ ਹਿੱਸਾ ਲਿਆ! ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਵਿਮੁਕਤ ਕਬੀਲਿਆਂ ਦਾ ਆਜ਼ਾਦੀ ਦਿਹਾੜਾ 31 ਅਗਸਤ 2026 ਕੋਟਕਪੂਰੇ ਦਾਣਾ ਮੰਡੀ ਵਿਖੇ ਮਨਾਉਣ ਦਾ ਫੈਸਲਾ ਲਿਆ ਗਿਆ! ਇਸ ਸਮੇਂ ਪੰਜਾਬ ਅੰਦਰ ਅਨੁਸੂਚਿਤ ਜਨ ਜਾਤੀ ਐਸ ਟੀ ਦਾ ਕੋਟਾ ਅਤੇ ਜਾਂ ਕੇਂਦਰ ਸਰਕਾਰ ਵੱਲੋਂ ਡੀ ਐਨ ਟੀ ਦਾ ਵੱਖਰਾ 10 ਪ੍ਰਤੀਸ਼ਤ ਕੋਟਾ ਦੇਣ ਦੀ ਮੰਗ ਰੱਖੀ ਆਗੂਆਂ ਨੇ ਕੇਂਦਰ ਸਰਕਾਰ ਦੇ ਦਿੱਤੇ ਹੋਏ ਰੇਣਕੇ ਅਤੇ ਇਦਾਤੇ ਕਮਿਸ਼ਨ ਦੀਆਂ ਰਿਪੋਰਟਾਂ ਲਾਗੂ ਕਰਨ ਦੀ ਮੰਗ ਰੱਖੀ! ਉਹਨਾਂ ਕਿਹਾ ਕਿ ਪੰਜਾਬ ਦੇ ਕਬੀਲਿਆਂ ਨਾਲ ਹਮੇਸ਼ਾ ਸਰਕਾਰਾਂ ਨੇ ਧੱਕੇਸ਼ਾਹੀ ਕਰਕੇ ਇਹਨਾਂ ਦੇਸ਼ ਭਗਤ ਕਬੀਲਿਆਂ ਨੂੰ ਅਨਸੂਚਿਤ ਜਾਤੀ ਵਿੱਚ ਸ਼ਾਮਿਲ ਕੀਤਾ ਹੋਇਆ ਹੈ, ਜਦਕਿ ਪੰਜਾਬ ਦੇ ਇਹਨਾਂ ਕਬੀਲਿਆਂ ਦੇ ਰੀਤੀ ਰਿਵਾਜ ਰਹਿਣ ਸਹਿਣ ਬੋਲੀ ਭਾਸ਼ਾ ਪਹਿਰਾਵਾ ਨਸਲ ਸਭ ਕੁਝ ਵੱਖਰੇ ਹੋਣ ਕਰਕੇ ਇਹਨਾਂ ਨੂੰ ਐਸ.ਟੀ ਵੱਖਰਾ ਰਾਖਵਾਂਕਰਨ ਕਰਨ ਬਣਦਾ ਹੈ! 

Have something to say? Post your comment

More in Malwa

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ