Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਹੋਇਆ ਗਠਨ

July 13, 2026 08:10 PM
Amjad Hussain Khan
ਮੋਗਾ  : ਅੱਜ ਕਾਮਰੇਡ ਨਛੱਤਰ ਸਿੰਘ ਹਾਲ ਮੋਗਾ ਵਿਖੇ ਵਿਰਸਾ ਸਿੰਘ ਪੰਨੂ ਅਤੇ ਗਗਨਦੀਪ ਸਿੰਘ ਭੁੱਲਰ ਦੀ ਸਾਂਝੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੈਰਾਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦਾ ਗਠਨ ਕੀਤਾ ਗਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਇਹ ਸੰਘਰਸ਼ ਕਮੇਟੀ ਪੰਜਾਬ ਅੰਦਰ ਮੁਲਾਜ਼ਮਾਂ ਦੇ ਹਿੱਤਾਂ ਲਈ ਚੱਲ ਰਹੀਆਂ ਦੋ ਪ੍ਰਮੁੱਖ ਪੈਰਾਮੈਡੀਕਲ ਜਥੇਬੰਦੀਆਂ ਵਿੱਚੋਂ ਸਾਂਝੇ ਤੌਰ 'ਤੇ ਚੁਣੀ ਗਈ। ਇਸ ਕਮੇਟੀ ਵਿੱਚ ਜਥੇਬੰਦਕ ਕਾਰਵਾਈਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਰਿੰਦਰ ਸ਼ਰਮਾ ਫਿਰੋਜ਼ਪੁਰ ਅਤੇ ਗੁਲਜ਼ਾਰ ਖਾਨ ਮਲੇਰਕੋਟਲਾ ਨੂੰ ਬਤੌਰ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਅਤੇ ਅਗਲੇਰੀ ਰਣਨੀਤੀ 'ਤੇ ਗੰਭੀਰ ਚਰਚਾ ਕੀਤੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਪੈਰਾਮੈਡੀਕਲ ਸਿਹਤ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਆਉਂਦੀ 23 ਜੁਲਾਈ ਨੂੰ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਇੱਕ ਵਿਸ਼ਾਲ ਮਾਸ ਡੈਪੂਟੇਸ਼ਨ (ਵਫ਼ਦ) ਮਿਲ ਕੇ ਮੰਗ ਪੱਤਰ ਸੌਂਪੇਗਾ। ਇਸ ਸਮੇਂ ਸਿਹਤ ਵਿਭਾਗ ਦੇ ਵੱਖ ਵੱਖ ਕੇਡਰਾਂ ਤੋਂ ਵੱਡੀ ਗਿਣਤੀ ਵਿੱਚ ਪੈਰਾ ਮੈਡੀਕਲ ਕਾਮੇ ਹਾਜ਼ਰ ਸਨ।
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ