Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

July 13, 2026 08:24 PM
Rozana Sehaj times


ਚੰਡੀਗੜ੍ਹ : 
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਸਮਾਜ ਸੇਵੀ ਅਤੇ ਐਸਲ ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰ ਦੇ ਪਿਤਾ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸਪੀਕਰ ਸੰਧਵਾਂ ਨੇ ਦੱਸਿਆ ਕਿ ਸ੍ਰੀ ਨੰਦ ਕਿਸ਼ੋਰ ਗੋਇਨਕਾ ਮਨੁੱਖਤਾ ਦੀ ਸੇਵਾ ਕਰਨ ਵਾਲੇ ਇੱਕ ਮਹਾਨ ਵਿਅਕਤੀ ਸਨ। ਉਨ੍ਹਾਂ ਨੇ ਸ੍ਰੀ ਗੋਇਨਕਾ ਦੀ ਸਮਾਜ ਭਲਾਈ ਅਤੇ ਗਊ ਸੇਵਾ ਪ੍ਰਤੀ ਵਚਨਬੱਧਤਾ 'ਤੇ ਚਾਨਣਾ ਪਾਇਆ। ਸ. ਸੰਧਵਾਂ ਨੇ ਕਿਹਾ," ਸ੍ਰੀ ਗੋਇਨਕਾ ਜੀ ਨਾ ਸਿਰਫ਼ ਇੱਕ ਦੂਰਦਰਸ਼ੀ ਸੋਚ ਵਾਲੇ ਵਿਅਕਤੀ ਸਨ ਸਗੋਂ ਸਮਾਜ ਦੀ ਉੱਨਤੀ ਅਤੇ ਅਗਰੋਹਾ ਧਾਮ ਦੇ ਵਿਕਾਸ ਲਈ ਇੱਕ ਪ੍ਰੇਰਕ ਸ਼ਕਤੀ ਵੀ ਸਨ। ਉਨ੍ਹਾਂ ਦੇ ਦੇਹਾਂਤ ਨਾਲ ਸਮਾਜਿਕ-ਸੱਭਿਆਚਾਰਕ ਦ੍ਰਿਸ਼ਟੀਕੋਣ ਵਿੱਚ ਇੱਕ ਵੱਡਾ ਖਲਾਅ ਪੈਦਾ ਹੋ ਗਿਆ ਹੈ।" ਸਪੀਕਰ ਨੇ ਡਾ. ਸੁਭਾਸ਼ ਚੰਦਰ ਅਤੇ ਐਸਲ ਪਰਿਵਾਰ ਦੇ ਮੈਂਬਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕੀਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸਦੀਵੀ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰ ਨੂੰ ਇਸ ਕਦੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ੇ।

 
 

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ