Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਖ਼ਤਮ ਹੋ ਰਿਹੈ ਕੋਰੋਨਾ, ਵੇਖੋ ਅੱਜ ਦੇ ਅੰਕੜੇ

July 04, 2021 10:08 AM
SehajTimes

ਦੇਸ਼ ਵਿਚ 42,751 ਨਵੇਂ ਕੋਰੋਨਾ ਮਰੀਜ਼ ਮਿਲੇ

 

ਨਵੀਂ ਦਿੱਲੀ : ਕੋਰੋਨਾ ਵਾਇਰਸ ਨੇ ਪਿਛਲੇ ਲੱਗਭਗ ਦੋ ਸਾਲਾਂ ਤੋਂ ਰੁਕ ਰੁਕ ਕੇ ਕਹਿਰ ਵਰਤਾਇਆ ਜਾ ਰਿਹਾ ਹੈ। ਹੁਣ ਇਸ ਦੀ ਦੂਜੀ ਲਹਿਰ ਖ਼ਤਮ ਹੁੰਦੀ ਜਾਪਦੀ ਹੈ ਇਸੇ ਕਰ ਕੇ ਰੋਜ਼ਾਨਾ ਕੋਰੋਨਾ ਮਰੀਜ਼ਾਂ ਦਾ ਅੰਕੜਾ ਹੇਠਾਂ ਵਲ ਆ ਰਿਹਾ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀਤੇ ਸਨਿਚਰਵਾਰ ਨੂੰ ਦੇਸ਼ ਵਿਚ 42,751 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ ਅਤੇ 51,775 ਮਰੀਜ਼ਾਂ ਦਾ ਇਲਾਜ਼ ਕੀਤਾ ਗਿਆ, 932 ਦੀ ਮੌਤ ਵੀ ਹੋ ਗਈ। ਇਸਦੇ ਨਾਲ, Corona Active case ਦੀ ਗਿਣਤੀ ਘੱਟ ਗਈ ਹੈ। ਹੁਣ ਐਕਟਿਵ ਕੇਸਾਂ ਦੀ ਗਿਣਤੀ 5 ਲੱਖ ਤੋਂ ਵੀ ਘੱਟ ਹੋ ਗਈ ਹੈ। ਇਥੇ ਦਸ ਦਈਏ ਕਿ ਬੁੱਧਵਾਰ ਨੂੰ 48,606 ਮਾਮਲੇ ਦਰਜ ਹੋਏ। ਇਸ ਤੋਂ ਬਾਅਦ, ਵੀਰਵਾਰ ਨੂੰ 46,781 ਕੋਰੋਨਾ ਅਤੇ ਸ਼ੁੱਕਰਵਾਰ ਨੂੰ 44,185 ਕੇਸ ਦਰਜ ਕੀਤੇ ਗਏ ਸਨ। ਸ਼ਨੀਵਾਰ ਨੂੰ, ਇਸ ਵਿਚ ਲਗਾਤਾਰ ਗਿਰਾਵਟ ਆਈ ਅਤੇ 43 ਹਜ਼ਾਰ ਤੋਂ ਘੱਟ ਮਾਮਲੇ ਆਏ। ਦੇਸ਼ ਵਿੱਚ ਹੁਣ ਕੁੱਲ 4.80 ਲੱਖ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਥੇ ਹੀ ਨਵੇਂ ਮਰੀਜ਼ਾਂ ਦਾ ਅੰਕੜਾ 9 ਦਿਨਾਂ ਤੋਂ 50 ਹਜ਼ਾਰ ਤੋਂ ਘੱਟ ਰਿਹਾ ਹੈ।ਇਸ ਸਬੰਧੀ ਨੀਤੀ ਆਯੋਗ ਮੈਂਬਰ (ਸਿਹਤ) ਡਾ. ਵੀਕੇ ਪੌਲ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ ਹੈ। ਤੀਜੀ ਲਹਿਰ ਆਵੇਗੀ ਜਾਂ ਨਹੀਂ ਸਾਡੇ ਹੱਥ ਵਿਚ ਹੈ। 

ਦੇਸ਼ ਵਿਚ ਕੋਰੋਨਾ ਅੰਕੜੇ


ਬੀਤੇ 24 ਘੰਟਿਆਂ ਵਿੱਚ ਕੁੱਲ ਨਵੇਂ ਕੇਸ ਆਏ: 42,751


ਬੀਤੇ 24 ਘੰਟਿਆਂ ਵਿੱਚ ਕੁੱਲਠੀਕ ਹੋਏ: 51,775


ਬੀਤੇ 24 ਘੰਟਿਆਂ ਵਿੱਚ ਕੁੱਲ ਮੌਤਾਂ: 932


ਹੁਣ ਤੱਕ ਕੁੱਲ Corona Cases : 3.05 ਕਰੋੜ


ਹੁਣ ਤਕ ਠੀਕ: 2.96 ਕਰੋੜ


ਹੁਣ ਤੱਕ ਕੁੱਲ ਮੌਤਾਂ: 4.02 ਲੱਖ


ਇਸ ਸਮੇਂ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਸੰਖਿਆ: 4.80 ਲੱਖ

 

 

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ