Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਵਿਸ਼ਾਲ ਕੰਬਾਈਨ ਨੇ ਸਮਾਣਾ ਸ਼ਹਿਰ ਦਾ ਨਾਮ ਪੂਰੇ ਭਾਰਤ ਵਿੱਚ ਉੱਚਾ ਕੀਤਾ : ਰੱਖੜਾ

July 13, 2026 09:21 PM
Rozana Sehaj times
 
ਸਮਾਣਾ : ਭਾਰਤ ਦੇ ਹਰ ਸਟੇਟ ਵਿੱਚ ਕਿਸਾਨਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਹੈ ਸਮਾਣਾ ਦੇ ਮਨਕੂ ਐਗਰੋ ਟੈਕ ਵੱਲੋਂ ਤਿਆਰ ਕੀਤੀ ਵਿਸ਼ਾਲ ਕੰਬਾਈਨ ਜਿਸਨੇ ਪੂਰੇ ਭਾਰਤ ਵਿੱਚ ਸਮਾਣਾ ਸ਼ਹਿਰ ਦਾ ਨਾਮ ਉੱਚਾ ਕੀਤਾ ਹੈ ਇਹ ਵਿਚਾਰ ਸਾਬਕਾ ਕੈਬਨਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਵਿਸ਼ਾਲ ਕੰਬਾਈਨ ਵੱਲੋਂ ਸਥਾਨਕ ਪ੍ਰੈਸ ਕਲੱਬ ਨੂੰ ਦਿੱਤੀ ਗਈ ਇੱਕ ਡਿਨਰ ਪਾਰਟੀ ਸਮੇਂ ਬੋਲਦੇ ਹੋਏ ਪ੍ਰਗਟ ਕੀਤੇ ਉਹਨਾਂ ਕਿਹਾ ਕਿ ਸਵਰਗੀ ਸੁਰਜੀਤ ਸਿੰਘ ਮਣਕੂ ਨੇ ਸੰਨ 1975 ਵਿੱਚ ਪਿਡ ਜਿੰਦਲਪੁਰ ਨੇੜੇ ਭਾਦਸੋ ਤੋਂ ਆ ਕੇ ਸਮਾਣੇ ਇੱਕ ਛੋਟੀ ਜਿਹੀ ਬਰਕਸ਼ਾਪ ਤੋਂ ਕੰਮ ਸ਼ੁਰੂ ਕੀਤਾ ਇਸ ਸਮੇਂ ਉਹਨਾਂ ਦੇ ਛੋਟੇ ਭਰਾ ਨਰਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਰਲ ਮਿਲ ਕੇ ਮਿਹਨਤ ਕੀਤੀ ਇਸ ਮਿਹਨਤ ਸਦਕਾ ਇਹਨਾਂ ਨੇ 1989 ਵਿੱਚ ਪਹਿਲੀ ਕੰਬਾਈਨ ਤਿਆਰ ਕੀਤੀ ਜਿਸਦੇ ਦਿਨਾਂ ਵਿੱਚ ਹੀ ਹਰ ਪਾਸੇ ਚਰਚੇ ਹੋਣ ਲੱਗ ਪਏ ਅਤੇ ਦਿਨੋ ਦਿਨ ਇਹਨਾਂ ਦਾ ਕੰਮ ਤਰੱਕੀ ਵੱਲ ਜਾਂਦਾ ਰਿਹਾ ਹੁਣ ਸੁਖਵਿੰਦਰ ਸਿੰਘ ਮਨਕੂ ਉਨਾਂ ਦੇ ਬੇਟੇ ਬਿਕਰਮ ਸਿੰਘ ਵਿੱਕੀ ਮਨਕੂ ਅਤੇ ਭਤੀਜੇ ਜਗਤਾਰ ਸਿੰਘ ਮਨਕੂ ਇਸ ਉਦਯੋਗ ਨੂੰ ਸਫਲਤਾ ਨਾਲ ਚਲਾ ਰਹੇ ਹਨ 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ