Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਗਿਆਨ ਜਯੋਤੀ ਸੁਸਾਇਟੀ ਵੱਲੋਂ ਮੇਅਰ ਦਾ ਜਨਮ ਦਿਨ ਨਹਿਰੂ ਪਾਰਕ 'ਚ ਪੌਦੇ ਲਗਾ ਕੇ ਮਨਾਇਆ

July 13, 2026 09:44 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਪਹਿਲੇ ਨਾਗਰਿਕ ਅਤੇ ਮਾਨਯੋਗ ਮੇਅਰ ਕੁੰਦਨ ਗੋਗੀਆ ਦਾ ਜਨਮ ਦਿਨ ਅੱਜ ਇੱਥੋਂ ਦੇ ਇਤਿਹਾਸਕ ਨਹਿਰੂ ਪਾਰਕ ਵਿੱਚ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ ਵੱਲੋਂ ਬੜੇ ਹੀ ਵਿਲੱਖਣ ਅਤੇ ਹਰਿਆਵਲ ਭਰੇ ਅੰਦਾਜ਼ ਵਿੱਚ ਮਨਾਇਆ ਗਿਆ। ਇਸ ਸ਼ੁਭ ਮੌਕੇ 'ਤੇ ਮੇਅਰ ਕੁੰਦਨ ਗੋਗੀਆ ਨੇ ਖ਼ੁਦ ਨਹਿਰੂ ਪਾਰਕ ਵਿੱਚ ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਦਾ ਸੁਨੇਹਾ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਕਿ ਪ੍ਰਦੂਸ਼ਣ ਮੁਕਤ ਅਤੇ ਹਰਿਆ-ਭਰਿਆ ਭਵਿੱਖ ਸਿਰਜਣ ਲਈ "ਹਰ ਮਨੁੱਖ ਲਾਵੇ ਦੋ ਰੁੱਖ" ਦੇ ਨਾਅਰੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ ਅਤੇ ਹਰ ਇਨਸਾਨ ਵਾਤਾਵਰਣ ਦੀ ਸਾਂਭ-ਸੰਭਾਲ ਲਈ ਖ਼ੁਦ ਅੱਗੇ ਆਵੇ। ਇਸ ਮੌਕੇ ਗਿਆਨ ਜਯੋਤੀ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਮੇਅਰ ਕੁੰਦਨ ਗੋਗੀਆ ਨੂੰ ਜਨਮ ਦਿਨ ਦੀਆਂ ਹਾਰਦਿਕ ਮੁਬਾਰਕਬਾਦ ਦਿੱਤੀਆਂ। ਉਨ੍ਹਾਂ ਅਕਾਲ ਪੁਰਖ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਉਹ ਮੇਅਰ ਸਾਹਿਬ ਨੂੰ ਲੰਬੀ ਉਮਰ, ਤੰਦਰੁਸਤੀ ਅਤੇ ਚੜ੍ਹਦੀ ਕਲਾ ਬਖਸ਼ਣ, ਤਾਂ ਜੋ ਉਹ ਇਸੇ ਤਰ੍ਹਾਂ ਤਨਦੇਹੀ ਨਾਲ ਪਟਿਆਲਵੀਆਂ ਦੀ ਸੇਵਾ ਕਰਦੇ ਰਹਿਣ। ਇਸ ਦੌਰਾਨ ਪਾਰਕ ਵਿੱਚ ਸੈਰ ਕਰਨ ਆਏ ਸ਼ਹਿਰ ਵਾਸੀਆਂ ਅਤੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਮੇਅਰ ਸਾਹਿਬ ਨੂੰ ਫੁੱਲ ਭੇਟ ਕਰਕੇ ਜਨਮ ਦਿਨ ਦੀ ਵਧਾਈ ਦਿੱਤੀ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ