Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨਿਊ ਸੰਨੀ ਇਨਕਲੇਵ ਖਰੜ ਵਿੱਚ ਪਾਣੀ ਦਾ ਗੰਭੀਰ ਸੰਕਟ, ਹਜ਼ਾਰਾਂ ਪਰਿਵਾਰ ਬੂੰਦ-ਬੂੰਦ ਪਾਣੀ ਲਈ ਤਰਸੇ

July 13, 2026 09:51 PM
Rozana Sehaj times


ਖਰੜ  :
ਖਰੜ ਦੇ ਨਿਊ ਸੰਨੀ ਇਨਕਲੇਵ ਦੇ ਸੈਕਟਰ-125 ਵਿੱਚ ਸਥਿਤ 142 ਏਕੜ ਵਿੱਚ ਫੈਲੇ ਮੇਗਾ ਹਾਊਸਿੰਗ ਪ੍ਰੋਜੈਕਟ ਵਿੱਚ ਰਹਿ ਰਹੇ ਹਜ਼ਾਰਾਂ ਪਰਿਵਾਰ ਪਿਛਲੇ ਕਈ ਦਿਨਾਂ ਤੋਂ ਭਿਆਨਕ ਪਾਣੀ ਸੰਕਟ ਦਾ ਸਾਹਮਣਾ ਕਰ ਰਹੇ ਹਨ। ਕੋਠੀਆਂ, ਮਕਾਨਾਂ, ਡੁਪਲੈਕਸਾਂ ਅਤੇ ਫਲੈਟਾਂ ਵਿੱਚ ਰਹਿਣ ਵਾਲੇ ਲੋਕ ਪਾਣੀ ਦੀ ਇੱਕ-ਇੱਕ ਬੂੰਦ ਲਈ ਤਰਸ ਰਹੇ ਹਨ। ਪੀਣ ਵਾਲੇ ਪਾਣੀ ਤੋਂ ਲੈ ਕੇ ਰਸੋਈ, ਬੱਚਿਆਂ ਅਤੇ ਬਜ਼ੁਰਗਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਵੀ ਮੁਸ਼ਕਲ ਹੋ ਗਿਆ ਹੈ। ਮਜ਼ਬੂਰੀ ਵੱਸ ਲੋਕਾਂ ਨੂੰ ਹਰ ਰੋਜ਼ ਹਜ਼ਾਰਾਂ ਰੁਪਏ ਖਰਚ ਕਰਕੇ ਨਿੱਜੀ ਟੈਂਕਰਾਂ ਰਾਹੀਂ ਪਾਣੀ ਮੰਗਵਾਉਣਾ ਪੈ ਰਿਹਾ ਹੈ।ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਨਿਊ ਸੰਨੀ ਇਨਕਲੇਵ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਸੱਦੇ ’ਤੇ ਇਲਾਕੇ ਦਾ ਦੌਰਾ ਕਰਨ ਤੋਂ ਬਾਅਦ ਕਹੀ। ਵਿਨੀਤ ਜੋਸ਼ੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੀ ਮਿਹਨਤ ਦੀ ਕਮਾਈ ਨਾਲ ਕਾਨੂੰਨੀ ਤੌਰ ’ਤੇ ਪਲਾਟ ਅਤੇ ਫਲੈਟ ਖਰੀਦੇ, ਆਪਣੇ ਘਰ ਬਣਾਏ ਅਤੇ ਸਾਰੇ ਟੈਕਸ ਨਿਯਮਿਤ ਤੌਰ ’ਤੇ ਅਦਾ ਕਰ ਰਹੇ ਹਨ, ਉਹ ਅੱਜ ਪਾਣੀ ਵਰਗੀ ਮੁੱਢਲੀ ਸਹੂਲਤ ਲਈ ਸੰਘਰਸ਼ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਸਾਢੇ ਚਾਰ ਸਾਲ ਤੋਂ ਵੱਧ ਦੇ ਕਾਰਜਕਾਲ ਦੌਰਾਨ ਵੀ ਇਸ ਇਲਾਕੇ ਦੇ ਲੋਕਾਂ ਨੂੰ ਯਥੋਚਿਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖਰਾਬ ਟਿਊਬਵੈੱਲ ਨੂੰ ਤੁਰੰਤ ਚਾਲੂ ਕੀਤਾ ਜਾਵੇ, ਲੋੜੀਂਦੀ ਵਿਕਲਪਕ ਪਾਣੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ ਅਤੇ ਪੂਰੇ ਇਲਾਕੇ ਲਈ ਸਥਾਈ ਹੱਲ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਆਪਣੇ ਹੀ ਘਰਾਂ ਵਿੱਚ ਪਾਣੀ ਵਰਗੀ ਬੁਨਿਆਦੀ ਸਹੂਲਤ ਲਈ ਹੋਰ ਪਰੇਸ਼ਾਨ ਨਾ ਹੋਣਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ