Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਬਲਵਿੰਦਰ ਸਿੰਘ ਬਣੇ ਸਹਿਕਾਰੀ ਸਭਾ ਨੌਗਾਵਾਂ ਦੇ ਪ੍ਰਧਾਨ

July 13, 2026 10:03 PM
ਸਾਨੀਆ ਸਿੰਘ
 
ਦੇਵੀਗੜ੍ਹ  : ਸਹਿਕਾਰੀ ਸਭਾ ਨੌਗਾਵਾਂ ਦੀ ਨਵੀਂ ਕਾਰਜਕਰਨੀ ਦੀ ਹੋਈ ਚੋਣ ਦੌਰਾਨ ਬਲਵਿੰਦਰ ਸਿੰਘ ਸੱਸਾ ਗੁਜਰਾਂ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ। ਸਭਾ ਦੇ ਕੁੱਲ ਗਿਆਰਾਂ ਮੈਂਬਰਾਂ ਵਿੱਚੋਂ ਅੱਠ  ਬਲਵਿੰਦਰ ਸਿੰਘ ਦੇ ਹੱਕ ਵਿੱਚ ਭੁਗਤੇ ਜਦਕਿ ਤਿੰਨ ਮੈਂਬਰ ਇਸ ਚੋਣ ਦੋਰਾਨ ਗੈਰ ਹਾਜਰ ਰਹੇ। ਇਸ ਤੋਂ ਇਲਾਵਾ ਸੋਹਣ ਲਾਲ ਸੱਸਾ ਥੇਹ ਨੂੰ ਸੀਨੀਅਰ ਮੀਤ ਪ੍ਰਧਾਨ,  ਮਾਲਕ ਸਿੰਘ ਨੂੰ ਮੀਤ ਪ੍ਰਧਾਨ ਅਤੇ ਸ. ਕੁਲਵੰਤ ਸਿੰਘ ਕਰਤਾਰਪੁਰ ਨੂੰ ਖਜਾਨਚੀ ਚੁਣਿਆ ਗਿਆ ਹੈ। ਇਸ ਚੋਣ ਨੂੰ ਨੇਪਰੇ ਚਾੜਨ ਵਿੱਚ ਸੂਬੇਦਾਰ ਪ੍ਰਤਾਪ ਸਿੰਘ ਸਾਬਕਾ ਪ੍ਰਧਾਨ ਅਤੇ ਸ੍ਰੀ ਅਸ਼ੋਕ ਸ਼ਰਮਾ ਸਾਬਕਾ ਸਰਪੰਚ ਸੱਸਾ ਥੇਹ ਨੇ ਅਹਿਮ ਰੋਲ 2ਅਦਾ ਕੀਤਾ। ਚੋਣ ਉਪਰੰਤ ਸੂਬੇਦਾਰ ਪ੍ਰਤਾਪ ਸਿੰਘ ਨੇ ਨਵੀਂ ਕਾਰਜਕਾਰਨੀ ਨੂੰ ਵਧਾਈ ਦਿੱਤੀ ਅਤੇ ਸਭਾ ਨੂੰ ਕਿਸਾਨਾਂ ਦੀ ਭਲਾਈ ਲਈ ਹੋਰ ਬਿਹਤਰ ਕੰਮ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਸ. ਵਾਸਦੇਵ ਸਿੰਘ ਕਰਤਾਰਪੁਰ, ਰਘਬੀਰ ਸਿੰਘ ਮਾਨ,ਨੰਬਰਦਾਰ ਕੁਲਵੰਤ ਸਿੰਘ, ਕੁਲਦੀਪ ਸਿੰਘ ਸਰਪੰਚ ਨੋਗਾਵਾਂ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਗੁਰਮੀਤ ਸਿੰਘ ਅਲੀਪੁਰ ਥੇਹ, ਜਸਬੀਰ ਸਿੰਘ ਨੌਗਾਵਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਹਾਜਰ ਸਨ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ