Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Doaba

ਨਵਾਂਸ਼ਹਿਰ ਵਿਖੇ ਪਾਵਰ ਕਾਰਪੋਰੇਸ਼ਨ ਦੇ ਸਟੋਰ ਆਊਟਸੋਰਸਡ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

July 13, 2026 10:07 PM
Rozana Sehaj times
ਨਵਾਂਸ਼ਹਿਰ : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ 'ਤੇ ਅੱਜ ਨਵਾਂਸ਼ਹਿਰ ਸਟੋਰ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਹ ਰੋਸ਼ ਪ੍ਰਦਰਸ਼ਨ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ 'ਤਾਲਮੇਲ ਕਮੇਟੀ' ਦੇ ਬੈਨਰ ਹੇਠ ਸਮੁੱਚੇ ਪੰਜਾਬ ਵਿੱਚ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਸਿੰਘ ਚੀਮਾ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਬੀਤੀ 22 ਜੂਨ ਨੂੰ ਚੰਡੀਗੜ੍ਹ ਵਿਖੇ ਇੱਕ ਪੈਨਲ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ 30 ਜੂਨ ਤੱਕ ਵਿਭਾਗ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਲਿਖਤੀ ਸਮਝੌਤਾ ਹੋਇਆ ਸੀ। ਪਰ ਬੇਹੱਦ ਅਫ਼ਸੋਸ ਦੀ ਗੱਲ ਹੈ ਕਿ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਅਤੇ ਸਰਕਾਰ ਆਪਣੇ ਹੀ ਕੀਤੇ ਲਿਖ਼ਤੀ ਸਮਝੌਤੇ ਤੋਂ ਪਿੱਛੇ ਹਟ ਰਹੀ ਹੈ।ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਪਾਵਰ ਕਾਰਪੋਰੇਸ਼ਨ ਦੇ ਸਟੋਰਾਂ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Have something to say? Post your comment

More in Doaba

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ