Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਫਰੀਦਕੋਟ ਪੁਲਿਸ ਨੇ ਵੱਖ-ਵੱਖ ਮਾਮਲਿਆਂ ’ਚ ਭਾਰੀ ਮਾਤਰਾਂ ’ਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

July 13, 2026 10:20 PM
Rozana Sehaj times
 
ਕੋਟਕਪੂਰਾ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾ ਮੁਤਾਬਿਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਹਕੂਮਤ ਸਿੰਘ ਵਾਲਾ ਜਿਲ੍ਹਾ ਫਿਰੋਜਪੁਰ ਵਿਖੇ ਵੱਖ-ਵੱਖ ਮੁਕੱਦਮਿਆ ਵਿੱਚ ਬਰਾਮਦ ਨਸ਼ੀਲੇ ਪਦਾਰਥਾ ਨੂੰ ਨਸ਼ਟ ਕਰਵਾਉਣ ਉਪਰੰਤ ਕੀਤਾ। ਇਸ ਮੌਕੇ ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਰੀਦਕੋਟ ਪੁਲਿਸ ਵੱਲੋ ਪਿਛਲੇ ਸਮੇਂ ਦੌਰਾਨ ਬਰਾਮਦ 1,68,680 ਦੇ ਕਰੀਬ ਨਸ਼ੀਲੀਆਂ ਗੋਲੀਆਂ, 12470 ਕੈਪਸੂਲ ਅਤੇ 77 ਸ਼ੀਸ਼ੀਆ ਨੂੰ ਨਸ਼ਟ ਕਰਵਾਇਆ ਗਿਆ ਹੈ, ਜੋ ਐਨ.ਡੀ.ਪੀ.ਐਸ. ਐਕਟ ਦੇ 03 ਮਾਮਲਿਆ ਨਾਲ ਸਬੰਧਿਤ ਹਨ, ਜਿੰਨਾ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਸਾਲ 2026 ਦੌਰਾਨ ਨਸ਼ਾ ਤਸਕਰਾ ਦੀ 36 ਲੱਖ  ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ। ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾ ਗੁਪਤ ਰੱਖੀ ਜਾਵੇਗੀ।
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ