Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕੋਰੋਨਾ ਸਬੰਧੀ ਜਾਰੀ ਹੋਈ ਨਵੀਂ ਚੇਤਾਵਨੀ

July 04, 2021 11:43 AM
SehajTimes

ਨਵੀਂ ਦਿੱਲੀ : ਕੋਰੋਨਾ ਦੇ ਮਾਮਲੇ ਬੇਸ਼ੱਕ ਘਟ ਰਹੇ ਹਨ ਪਰ ਇਸ ਲਈ ਸਾਵਧਾਨੀਆਂ ਅਜੇ ਵੀ ਉਨੀਆਂ ਹੀ ਜ਼ਰੂਰੀ ਹਨ ਜਿਨੀਆਂ ਪਹਿਲਾਂ ਸਨ। ਅੱਜ ਕੇਂਦਰ  ਸਰਕਾਰ ਨੇ ਕਿਹਾ ਕਿ ਦੇਸ਼ ਦੇ 71 ਜ਼ਿਲਿਆਂ ਵਿਚ 23 ਤੋਂ 29 ਜੂਨ ਦੇ ਹਫਤੇ ਵਿਚ ਕੋਵਿਡ-19 ਦੀ ਇਨਫੈਕਸ਼ਨ ਦਰ 10 ਫੀਸਦੀ ਤੋਂ ਵਧੇਰੇ ਸੀ। ਨਾਲ ਹੀ ਕਿਹਾ ਕਿ ਮਹਾਮਾਰੀ ਦੀ ਦੂਜੀ ਲਹਿਰ ਅਜੇ ਖਤਮ ਨਹੀਂ ਹੋਈ ਹੈ। ਸਰਕਾਰ ਨੇ ਕਿਹਾ ਕਿ ਦੇਸ਼ ਵਿਚ 21 ਜੂਨ ਤੋਂ ਔਸਤਨ 50 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ, ਜੋ ਕਿ ਨਾਰਵੇ ਦੀ ਆਬਾਦੀ ਦੇ ਬਰਾਬਰ ਹੈ। ਦਰਅਸਲ ਸਰਕਾਰ ਦਾ ਕਹਿਣਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਵਿਚ ਕੇਸ ਜ਼ਰੂਰ ਘੱਟ ਹੋ ਰਹੇ ਹਨ ਪਰ ਇਸਦਾ ਮਤਲਬ ਇਹ ਨਹੀਂ ਕਿ ਖਤਰਾ ਅਜੇ ਟਲ ਗਿਆ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਟੀਕਾਕਰਨ ਅਤੇ ਕੋਵਿਡ -19 ਪ੍ਰੋਟੋਕੋਲ ਦੀ ਪਾਲਣਾ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮਹਾਮਾਰੀ ਦੀ ਦੂਜੀ ਲਹਿਰ ਅਜੇ ਖ਼ਤਮ ਨਹੀਂ ਹੋਈ ਹੈ, ਇਸ ਲਈ ਲਾਪਰਵਾਹੀ ਨਾ ਵਰਤੋ। ਮਹਾਂਮਾਰੀ ਦੀ ਸਥਿਤੀ ਬਾਰੇ ਇੱਕ ਪ੍ਰੈਸ ਕਾਨਫਰੰਸ ਵਿਚ ਇੱਕ ਅਧਿਕਾਰੀ ਨੇ ਕਿਹਾ ਕਿ ਲੋਕ ਆਪਣੇ ਸੁਰੱਖਿਆ ਉਪਾਅ ਘਟਾ ਨਹੀਂ ਸਕਦੇ ਅਤੇ ਨਾ ਹੀ ਕਰਨੇ ਚਾਹੀਦੇ ਹਨ। ਸਰਕਾਰ ਨੇ ਕਿਹਾ ਕਿ 16 ਜਨਵਰੀ ਨੂੰ ਮੁਹਿੰਮ ਸ਼ੁਰੂ ਹੋਣ ਤੋਂ ਬਾਅਦ ਤੋਂ ਹੁਣ ਤੱਕ 34 ਕਰੋੜ ਲੋਕਾਂ, ਜੋ ਕਿ ਅਮਰੀਕਾ ਦੀ ਆਬਾਦੀ ਦੇ ਬਰਾਬਰ ਹੈ, ਨੂੰ ਕੋਵਿਡ ਟੀਕਿਆਂ ਦੀ ਘੱਟ ਤੋਂ ਘੱਟ ਇਕ ਖੁਰਾਕ ਦਿੱਤੀ ਜਾ ਚੁੱਕੀ ਹੈ। ਉਸ ਨੇ ਕਿਹਾ ਕਿ ਦੇਸ਼ ਵਿਚ ਤਕਰੀਬਨ 80 ਫੀਸਦੀ ਸਿਹਤ ਕਰਮਚਾਰੀ, ਮੋਹਰੀ ਮੋਰਚੇ ਦੇ 90 ਫੀਸਦੀ ਕਰਮਚਾਰੀ ਕੋਵਿਡ ਰੋਕੂ ਟੀਕਿਆਂ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਹਨ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ