Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਭਗਵਾਨਪੁਰਾ 'ਚ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ

July 13, 2026 10:35 PM
Rozana Sehaj times
ਸੁਨਾਮ :  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ 'ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਖਿਆ ਕਿ ਭਗਵਾਨਪੁਰਾ ਦੇ ਦਰਜਨਾਂ ਪਰਿਵਾਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਨਾ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਇਤਿਹਾਸਕ ਫ਼ੈਸਲੇ ਲਏ ਹਨ ਅਤੇ ਵਿਕਾਸ ਦੇ ਅਨੇਕਾਂ ਕੰਮ ਕਰਵਾਏ ਹਨ, ਜਿਨ੍ਹਾਂ ਦਾ ਲਾਭ ਸੂਬੇ ਦੇ ਹਰ ਖੇਤਰ ਦੇ ਲੋਕਾਂ ਨੂੰ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਆਪਣੀ ਮਰਜ਼ੀ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਵਿਅਕਤੀ ਦੀ ਨਹੀਂ, ਉਨ੍ਹਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਲੋਕਾਂ ਨਾਲ ਲਗਾਤਾਰ ਸੰਪਰਕ ਸਦਕਾ ਪਾਰਟੀ ਦਾ ਪਰਿਵਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ