Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਹਲਕਾ ਮੋਹਾਲੀ ਵਿੱਚ- ਲੋਕ ਮਿਲਣੀ ਪ੍ਰੋਗਰਾਮਾਂ- ਦਾ ਦੌਰ ਇਕੱਤਰਤਾਵਾਂ ਨੇ ਧਾਰਿਆ ਵਿਸ਼ਾਲ ਰੈਲੀਆਂ ਦਾ ਰੂਪ

July 13, 2026 10:41 PM
Rozana Sehaj times
ਮੋਹਾਲੀ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਸਹੀ ਮਾਇਨੇ ਦੇ ਵਿੱਚ ਪਹੁੰਚਾਉਣ ਦੇ ਲਈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਲੋਕਾਂ ਦੇ ਵਿਚਾਰ ਜਾਨਣ ਦੇ ਮਕਸਦ ਵਿੱਚ ਸ਼ੁਰੂ ਕੀਤੇ ਗਏ -ਲੋਕ ਮਿਲਣੀ ਪ੍ਰੋਗਰਾਮ- ਦਾ ਦੌਰ ਆਰੰਭ ਹੋ ਚੁੱਕਾ ਹੈ, ਜਿਸਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ -ਲੋਕ ਮਿਲਣੀ ਪ੍ਰੋਗਰਾਮ- ਦੇ ਤਹਿਤ ਪਿੰਡ ਬਠਲਾਣਾ, ਗੁਡਾਣਾ ਅਤੇ ਢੇਲਪੁਰ ਦੇ ਵਸਨੀਕਾਂ ਦੇ ਰੂਬਰੂ ਹੋਏ, ਲੋਕ ਮਿਲਣੀ ਪ੍ਰੋਗਰਾਮਾਂ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਦੇ ਵਿਚਾਰ ਸੁਣਨ ਦੇ ਲਈ ਤਿੰਨਾਂ ਪਿੰਡਾਂ ਦੇ ਵਸਨੀਕਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੁਹਤਰਮ ਵਿਅਕਤੀ ਵੀ ਵੱਡੀ ਗਿਣਤੀ ਵਿੱਚ ਮੌਜੂਦ ਰਹੇ ਅਤੇ ਇਹਨਾਂ ਪ੍ਰੋਗਰਾਮਾਂ ਵਿੱਚ ਸੰਭਾਵੀ ਇਕੱਤਰਤਾ ਵਿਸ਼ਾਲ ਰੈਲੀਆਂ ਦਾ ਰੂਪ ਧਾਰਨ ਕਰ ਗਈਆਂ, ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਰੰਗਲਾ ਪੰਜਾਬ ਸਕੀਮ ਦੇ ਤਹਿਤ ਗੰਦੇ ਪਾਣੀ ਦੀ ਨਿਕਾਸੀ ਦੇ ਲਈ 8 ਲੱਖ ਰੁਪਏ, ਪ ਲੱਖ - ਰੰਗਲਾ ਪੰਜਾਬ ਸਕੀਮ- ਦੇ ਤਹਿਤ ਹੀ ਅਨੁਸੂਚਿਤ ਜਾਤੀ ਧਰਮਸ਼ਾਲਾ ਦੇ ਲਈ ਅਤੇ 3 ਲੱਖ ਸਟਰੀਟ ਲਾਈਟਾਂ ਦੇ ਲਈ ਜਲਦ ਹੀ ਜਾਰੀ  ਕੀਤੇ ਜਾਣਗੇ, ਵਿਧਾਇਕ ਕੁਲਵੰਤ ਸਿੰਘ ਹੋਰਾਂ  ਦੱਸਿਆ ਕਿ ਪਿੰਡ ਦੇ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਦੇ ਲਈ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਅਤੇ 5 ਲੱਖ ਰੁਪਏ ਨਾਲ ਪਿੰਡ ਵਿੱਚ ਹੀ ਜਿਮ ਬਣਾਈ ਜਾ ਰਹੀ ਹੈ, ਲਾਇਬਰੇਰੀ ਦੀ ਉਸਾਰੀ ਵੀ ਚੱਲ ਰਹੀ ਹੈ, ਉਹਨਾਂ ਨੂੰ ਪੂਰੇ ਕਰਨ ਤੋਂ ਅਗਾਂਹ ਜਾਂਦੇ ਹੋਏ, ਸੂਬੇ ਦੇ ਸਰਬਪੱਖੀ ਵਿਕਾਸ ਲਈ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ , ਅਤੇ ਵੱਡੇ ਪੱਧਰ ਤੇ ਪੰਜਾਬ ਦੇ ਲੰਮੇ ਸਮੇਂ ਤੋਂ ਲਮਕਦੇ ਮਸਲਿਆਂ ਨੂੰ  ਹੱਲ ਕੀਤਾ ਜਾ ਰਿਹਾ  ਹੈ,

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ