Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਸਰਵਪੱਖੀ ਵਿਕਾਸ ਕਰ ਸਕਦਾ ਹੈ : ਸਿਮਕ

July 14, 2026 06:46 PM
Rozana Sehaj times

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ-ਹਿੱਤ ਨੀਤੀਆਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸੜਕਾਂ, ਸਿੱਖਿਆ, ਸਿਹਤ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਸਨ, ਜਿਨ੍ਹਾਂ ਦਾ ਲਾਭ ਲੋਕਾਂ ਨੂੰ ਅੱਜ ਵੀ ਮਿਲ ਰਿਹਾ ਹੈ। ਇਸ ਮੌਕੇ ਹਲਕਾਂ ਗਿੱਲ ਦੇ ਇੰਚਾਰਜ ਸਿਮਕ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਸੁਕ ਹਨ।  ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਹਮੇਸ਼ਾ ਸੰਘਰਸ਼ ਕਰਦਾ ਆਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਦੇ ਹਿੱਤਾਂ ਦੀ ਰੱਖਿਆ ਲਈ ਆਪਣੀ ਭੂਮਿਕਾ ਨਿਭਾਉਂਦਾ ਰਹੇਗਾ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ