Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਪਟਿਆਲਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਵਿਚਾਰ-ਵਟਾਂਦਰਾ

July 14, 2026 06:59 PM
Rozana Sehaj times

ਪਟਿਆਲਾ : ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪਟਿਆਲਾ ਸਥਿਤ ਆਗੂਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸਬੰਧੀ ਉਨ੍ਹਾਂ ਦੇ ਸੁਝਾਅ ਅਤੇ ਫੀਡਬੈਕ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ 11 ਅਤੇ 12 ਜੁਲਾਈ ਨੂੰ ਲੱਗੇ ਵਿਸ਼ੇਸ਼ ਕੈਂਪਾਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਅਗਲੇ ਕੈਂਪਾਂ ਦੌਰਾਨ ਵੀ ਬੀ.ਐਲ.ਏਜ਼, ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਯੋਗ ਵੋਟਰ ਦੀ ਵੋਟ ਕੇਵਲ ਗਣਨਾ ਫਾਰਮ ਨਾ ਭਰਨ ਕਰਕੇ ਨਾ ਕੱਟੀ ਜਾਵੇ। ਉਨ੍ਹਾਂ ਦੱਸਿਆ ਕਿ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਗਣਨਾ ਫਾਰਮ ਭਰਨ ਦਾ ਕੰਮ 24 ਜੁਲਾਈ ਤੱਕ ਜਾਰੀ ਰਹੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ 24 ਜੁਲਾਈ, 2026 ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਕੰਮ ਮੁਕੰਮਲ ਕੀਤਾ ਜਾਣਾ ਹੈ। ਇਸ ਤਹਿਤ ਮੌਜੂਦਾ 1786 ਪੋਲਿੰਗ ਸਟੇਸ਼ਨਾਂ ਵਿੱਚ 75 ਨਵੇਂ ਪੋਲਿੰਗ ਸਟੇਸ਼ਨ ਸ਼ਾਮਲ ਕੀਤੇ ਜਾਣਗੇ, ਜਿਸ ਨਾਲ ਕੁੱਲ ਗਿਣਤੀ 1861 ਹੋ ਜਾਵੇਗੀ। ਇਸ ਤੋਂ ਇਲਾਵਾ 29 ਪੋਲਿੰਗ ਸਟੇਸ਼ਨਾਂ ਦੀ ਲੋਕੇਸ਼ਨ ਬਦਲੀ ਜਾਵੇਗੀ, ਜਦਕਿ 115 ਪੋਲਿੰਗ ਸਟੇਸ਼ਨਾਂ ਦੇ ਸਕੂਲਾਂ ਜਾਂ ਇਮਾਰਤਾਂ ਦੇ ਨਾਮ ਬਦਲਣ ਕਾਰਨ ਉਨ੍ਹਾਂ ਦੇ ਨਾਮ ਅਪਡੇਟ ਕੀਤੇ ਜਾਣਗੇ। 

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ