Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿਹਤ ਵਿਭਾਗ ਫਰੀਦਕੋਟ ਵੱਲੋਂ ਮਾਡਰਨ ਜੇਲ੍ਹ ਵਿੱਚ ਐੱਚ.ਆਈ.ਵੀ. ਟੈਸਟਿੰਗ ਤੇ ਜਾਗਰੂਕਤਾ ਕੈਂਪ

July 14, 2026 08:11 PM
Rozana Sehaj times
ਫਰੀਦਕੋਟ :  ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ. ਅਤੇ ਏਡਜ਼ ਕੰਟਰੋਲ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਜੇਲ੍ਹ ਫਰੀਦਕੋਟ ਵਿਖੇ ਐੱਚ.ਆਈ.ਵੀ. ਟੈਸਟਿੰਗ ਸਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ 389 ਵਿਅਕਤੀਆਂ ਦੇ ਐੱਚ.ਆਈ.ਵੀ. ਟੈਸਟ ਕੀਤੇ ਗਏ ਅਤੇ ਉਨ੍ਹਾਂ ਨੂੰ ਐੱਚ.ਆਈ.ਵੀ./ਏਡਜ਼ ਤੋਂ ਬਚਾਅ, ਸਮੇਂ ਸਿਰ ਜਾਂਚ ਕਰਵਾਉਣ ਦੇ ਮਹੱਤਵ, ਸੁਰੱਖਿਅਤ ਵਿਵਹਾਰ ਅਤੇ ਉਪਲਬਧ ਮੁਫ਼ਤ ਇਲਾਜ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ (ਜੇਲ੍ਹ) ਡਾ. ਅਰਸ਼ਦੀਪ ਬਰਾੜ ਨੇ ਕਿਹਾ ਕਿ ਐੱਚ.ਆਈ.ਵੀ. ਦੀ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਪ੍ਰਭਾਵਿਤ ਵਿਅਕਤੀ ਆਮ ਅਤੇ ਸਿਹਤਮੰਦ ਜੀਵਨ ਬਤੀਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ ਅਤੇ ਸਮੇਂ-ਸਮੇਂ 'ਤੇ ਟੈਸਟਿੰਗ ਕਰਵਾਉਣਾ ਹੀ ਇਸ ਬਿਮਾਰੀ ਦੀ ਰੋਕਥਾਮ ਲਈ ਸਭ ਤੋਂ ਪ੍ਰਭਾਵਸ਼ਾਲੀ ਕਦਮ ਹੈ। ਜਿਨ੍ਹਾਂ ਨੇ ਟੈਸਟਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ