Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਵੱਲੋਂ ਨਗਰ ਨਿਗਮ ਡੇਰਾਬਸੀ ਦੇ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਸੁਣਵਾਈ

July 14, 2026 08:16 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ :  ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਸੁਰਿੰਦਰ ਕਲਿਆਣ ਨੇ ਅੱਜ ਨਗਰ ਨਿਗਮ ਡੇਰਾਬਸੀ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਡੇਰਾਬੱਸੀ, ਸ੍ਰੀ ਰਵਨੀਤ ਸਿੰਘ ਨਾਲ ਵਿਸਥਾਰ ਪੂਰਵਕ ਬੈਠਕ ਕੀਤੀ। ਇਸ ਮੌਕੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਤੋਂ ਇਲਾਵਾ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਦੌਰਾਨ  ਵਾਈਸ  ਚੇਅਰਮੈਨ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਮਾਂਬੱਧ ਤਰੱਕੀਆਂ ਯਕੀਨੀ ਬਣਾਈਆਂ ਜਾਣ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਵਾਈਸ ਚੇਅਰਮੈਨ ਨੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਬਕਾਇਆ ਫੰਡਾਂ ਦੀ ਅਦਾਇਗੀ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਾਬਣ, ਤੇਲ ਅਤੇ ਵਰਦੀਆਂ ਮੁਹੱਈਆ ਕਰਵਾਉਣ ਸਬੰਧੀ ਮਾਮਲਿਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੋਈ ਵੀ ਕਰਮਚਾਰੀ ਆਪਣੀ ਸਮੱਸਿਆ ਲਈ ਬਿਨਾ ਝਿਜਕ ਕਮਿਸ਼ਨ ਨਾਲ ਸੰਪਰਕ ਕਰ ਸਕਦਾ ਹੈ। ਇਸ ਮੌਕੇ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਡੇਰਾਬੱਸੀ ਨੇ ਭਰੋਸਾ ਦਿਵਾਇਆ ਕਿ ਵਾਈਸ ਚੇਅਰਮੈਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ