Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਜੋਗਿੰਦਰ ਸਿੰਘ ਛਾਂਗਾ ਨੇ ਹਮੇਸ਼ਾ ਲੋਕ ਸੇਵਾ ਕੀਤੀ : ਪੰਨੂ

July 14, 2026 09:02 PM
Rozana Sehaj times
ਪਟਿਆਲਾ : ਆਮ ਆਦਮੀ ਪਾਰਟੀ ਦੇ ਜਰਨਲ ਸਕੱਤਰ ਤੇ ਮੀਡੀਆ ਇੰਚਾਰਜ ਸ੍ਰ .ਬਲਤੇਜ ਸਿੰਘ ਪੰਨੂ ਨੇ ਅੱਜ ਪਟਿਆਲਾ ਸ਼ਹਿਰ ਵਿਚੋਂ 1992 ਤੋਂ ਲਗਾਤਾਰ ਨਗਰ ਨਿਗਮ ਦੀਆਂ ਚੋਣਾਂ ਲੜ੍ਹ ਕੇ ਲੋਕ ਦੀ ਸੇਵਾ ਕਰਦੇ ਆ ਰਹੇ ਜੋਗਿੰਦਰ ਸਿੰਘ ਛਾਂਗਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋ ਕੇ ਨੇ ਛਾਂਗਾ (ਵਡੇਰਾ ਪਰਿਵਾਰ ) ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਜੋਗਿੰਦਰ ਸਿੰਘ ਛਾਂਗਾ ਪਰਿਵਾਰ ਨਾਲ ਖੜੀ ਹੈ।  ਪਾਰਟੀ ਦੇ ਮੁੱਖ ਬੁਲਾਰੇ ਵਜੋਂ ਬਲਤੇਜ ਪਨੂੰ ਨੇ ਕਿਹਾ ਕਿ ਛਾਂਗਾ ਵਰਗੀਆਂ ਸ਼ਖਸੀਅਤਾਂ ਸਮਾਜ ਵਿਚ ਬਹੁਤ ਘੱਟ ਪੈਦਾ ਹੁੰਦੀਆਂ ਹਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਲੋਕ ਦੀ ਸੇਵਾ ਕਰਦੇ ਹੋਏ ਸਮਾਜ ਦੇ ਲੇਖੇ ਲਾਇਆ ਹੋਵੇ। ਬਲਤੇਜ ਪੰਨੂ ਨੇ ਨਿ ਜੀ ਤੌਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰੂ ਘਰ ਨਾਲ ਜੁੜਿਆ ਛਾਂਗਾ ਪਰਿਵਾਰ ਆਪਣੇ ਨਿਤਨੇਮ ਨਾਲ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਦੀ ਚਰਨ ਛੋਹ ਧਰਤੀ ਗੁਰੂਦਵਾਰਾ ਸ਼੍ਰੀ ਦੁਖਨਿਵਾਰਨ ਸਾਹਿਬ ਵਿਖੇ ਚੌਂਕੀ ਸਮੇਂ ਹਾਜਰੀ ਲਗਵਾਉਂਦੇ ਸਨ ਅਤੇ ਆਪਣੀ ਨੇਕ ਕਮਾਈ ਵਿਚੋਂ ਸੰਗਤਾਂ ਲਈ ਪ੍ਰਸ਼ਾਦ ਦੇ ਵਜੋਂ ਕੁਝ ਨਾ ਕੁਝ ਮੈਂ ਖੁਦ ਵੰਡਦੇ ਹੋਏ ਦੇਖਦਾ ਸੀ। ਜੋਗਿੰਦਰ ਸਿੰਘ ਛਾਂਗਾ ਦੇ ਸਪੁੱਤਰ ਵਿੱਕੀ ਅਤੇ ਡਿਕੀ ਦੇ ਦੱਸੇ ਅਨੁਸਾਰ ਜੋਗਿੰਦਰ ਸਿੰਘ ਛਾਂਗਾ ਦੀ ਮੌਤ ਵੀ ਮਹਾਂਪੁਰਸ਼ਾਂ ਵਾਲੀ ਹੋਈ। ਬਲਤੇਜ ਪਨੂੰ ਨੇ ਪਰਿਵਾਰ ਨੂੰ ਦਿਲਾਸਾ ਦੇਂਦੇ ਹੋਏ ਕਿਹਾ ਉਹ ਅਤੇ ਪਾਰਟੀ ਹਮੇਸ਼ਾ ਛਾਂਗਾ ਪਰਿਵਾਰ ਨਾਲ ਦੁੱਖ ਸੁਖ ਵਿਚ ਖੜ੍ਹੀ ਹੈ। ਇਸ ਮੌਕੇ ਪੀ ਆਰ ਟੀ ਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਅਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਭਗਵਾਨਦਾਸ ਜੁਨੇਜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ