Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Doaba

ਬਲਾਚੌਰ ਦੇ ਪਿੰਡਾਂ 'ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ 'ਲੋਕ ਮਿਲਣੀ' ਨੂੰ ਭਰਵਾਂ ਹੁੰਗਾਰਾ

July 14, 2026 09:17 PM
Rozana Sehaj times
                    
ਬਲਾਚੌਰ : ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ  ਸੰਤੋਸ਼ ਕਟਾਰੀਆ ਅਤੇ ਸੀਨੀਅਰ 'ਆਪ' ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਬੇਹਰੜੀ,ਮਾਲੇਵਾਲ ਕੋਹਲੀ, ਨਿੱਘੀ ਅਤੇ ਰੱਕੜਾਂ ਢਾਹਾ ਵਿਖੇ ਵਿਸ਼ੇਸ਼ 'ਲੋਕ ਮਿਲਣੀ' ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ਵਿੱਚ "ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ" ਦੇ ਜੋਸ਼ੀਲੇ ਨਾਅਰੇ ਲਗਾਏ। ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਲੋਕ ਮਿਲਣੀ' ਦੌਰਾਨ ਹਲਕਾ ਵਿਧਾਇਕਾ  ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਜਿਸ ਕਾਰਨ ਅੱਜ ਜਨਤਾ ਵਿੱਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਮੋਹਤਬਰਾਂ ਵੱਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਹੁੰਚੇ ਹੋਏ ਪ੍ਰਮੁੱਖ ਆਗੂਆਂ ਦਾ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

Have something to say? Post your comment

More in Doaba

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ