Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸ਼ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ

July 14, 2026 09:43 PM
Rozana Sehaj times


ਸਨੌਰ  : 
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਅਣਥੱਕ ਮਿਹਨਤ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਹੋਰ ਵੱਡਾ ਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਹਲਕੇ ਦੇ ਪਿੰਡ ਬੋਲੜ ਕਲਾਂ ਵਿਖੇ ਸ਼ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਪਿੰਡ ਦੇ ਕਈ ਰਵਾਇਤੀ ਅਤੇ ਪ੍ਰਮੁੱਖ ਆਗੂਆਂ ਨੇ ਅਕਾਲੀ ਦਲ ਨੂੰ ਹਮੇਸ਼ਾ ਲਈ ਅਲਵਿਦਾ ਆਖ ਕੇ ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਰਹਿਨੁਮਾਈ ਹੇਠ ਮਲਕੀਤ ਸਿੰਘ ਅਤੇ ਸਾਧੂ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਹਲਕਾ ਇੰਚਾਰਜ ਰਣਜੋਧ ਹਡਾਣਾ ਵੱਲੋਂ ਦਿਨ-ਰਾਤ ਲੋਕਾਂ ਦੇ ਵਿਚਕਾਰ ਰਹਿ ਕੇ ਕੀਤੀ ਜਾ ਰਹੀ ਸੇਵਾ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਪੰਚਾਇਤ ਮੈਂਬਰ, ਪਾਰਟੀ ਦੇ ਮਿਹਨਤੀ ਵਲੰਟੀਅਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ