Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ‘ਚਾਨਣ 2026’ ਸਮਾਗਮ ਵਿਚ ਭਾਗ ਲਿਆ

July 14, 2026 10:08 PM
Rozana Sehaj times


ਖਰੜ :
  ਲਾਇਨਜ਼ ਡਿਸਟ੍ਰਿਕਟ-321 ਐਫ ਤਹਿਤ ਆਉਣ ਵਾਲੇ ਕਲੱਬਾਂ ਨੂੰ ਨਵੇਂ ਵਰੇ ਦੀ ਸ਼ੁਰੂਆਤ ਤੇ ਲਾਇਨਜ਼ ਦੇ ਕੰਮਕਾਰਾਂ ਸਬੰਧੀ ਜਾਣਕਾਰੀ ਦੇਣ ਲਈ  ਰੀਜ਼ਨ 13 ਅਤੇ 14 ਤਹਿਤ ਆਉਣ ਵਾਲੇ ਲਾਇਨਜ਼ ਕਲੱਬਜ਼ਾਂ ਦੇ ਪ੍ਰਧਾਨ, ਸਕੱਤਰ,ਖਚਾਨਚੀ ਅਤੇ ਪੀ.ਆਰ.ਓ. ਦੀ ਟੇ੍ਰਨਿੰਗ ‘ਚਾਨਣ 2026’ ਦੇ ਬੈਨਰ ਥੱਲੇ ਸਕੂਲÇਲੰਗ ਰੀਜ਼ਲ ਚੇਅਰਮੈਨ ਅਮਨਦੀਪ ਸਿੰਘ ਤੇ ਲਾਈਨ ਸਤੀਸ਼ ਭਾਸਕਰ ਦੀ ਰਹਿਨੁਮਾਈ ਹੇਠ ਕਰਵਾਈ ਗਈ। ਸਮਾਗਮ ਦੀ ਸ਼ੁਰੂਆਤ ਤੇ ਡਿਸਟ੍ਰਿਕਟ ਗਵਰਨਰ ਲਾਈਨ ਅਜੈ ਗੋਇਲ, ਜੀ.ਐਲ.ਟੀ.ਲਾਈਨ ਸ਼ਿਆਮ ਗੌਤਮ ਵਲੋਂ ਸਕੂਲÇਲੰਗ ਸਬੰਧੀ ਸੰਦੇਸ਼ ਪੜਿਆ। ਸਮਾਗਮ ਦੇ ਮੁੱਖ ਮਹਿਮਾਨ ਪੀ.ਡੀ.ਜੀ.ਡਾ.ਮਨਮੋਹਨ ਕੌਸਲ ਨੇ ਪੀ.ਐਸ.ਟੀ. ਅਤੇ ਸਮਾਗਮ ਵਿਚ ਹਾਜ਼ਰ ਲਾਈਨਜ਼ ਮੈਂਬਰਾਂ ਨੂੰ ਲਾਈਨਜ਼ ਦੇ ਨਵੇ ਵਰੇ ਦੀ ਵਧਾਈ ਦਿੱਤੀ ਅਤੇ ਇਸ ਵਰੇ ਵਿਚ ਵੱਧ ਚੜ੍ਹ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਫੈਕਲਟੀ ਮੈਂਬਰ ਪੀ.ਐਮ.ਜੇ.ਐਫ ਪ੍ਰੀਤਕੰਵਲ ਸਿੰਘ ਅਤੇ ਆਰਤੀ ਵਲੋਂ ਕਲੱਬਾਂ ਦੇ ਅਹੁੱਦੇਦਾਰਾਂ ਨੂੰ ਉਨ੍ਹਾਂ ਦੇ ਕੰਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਇਸ ਸਮਾਗਮ ਵਿਚ ਜੋਨ ਚੇਅਰਮੈਨ ਹਰਬੰਸ ਸਿੰਘ, ਪ੍ਰਧਾਨ ਰਜਨੀਸ਼ ਕੁਮਾਰ, ਸੰਜੀਵ ਕੁਮਾਰ, ਗੁਰਮੁੱਖ ਸਿੰਘ ਮਾਨ ਸਮੇਤ ਅਹੁੱਦੇਦਾਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦਾ ਸਮਾਪਤੀ ਤੇ ਟੇ੍ਰਨਿੰਗ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।  

Have something to say? Post your comment

More in Chandigarh

ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਚਾਰ ਵੱਖ-ਵੱਖ ਥਾਈਂ ਛਾਪੇ, ਭਾਰੀ ਗਿਣਤੀ ਵਿੱਚ ਮਸ਼ੀਨਰੀ ਤੇ ਵਾਹਨ ਜ਼ਬਤ

‘ਗੈਂਗਸਟਰਾਂ ’ਤੇ ਵਾਰ’ ਦਾ 270ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 175 ਵਿਅਕਤੀ ਕਾਬੂ

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ