Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ-95’ ਰਲੀਜ਼ ਕਰਨ ਲਈ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

July 14, 2026 10:11 PM
Rozana Sehaj times


ਖਰੜ
 : ਪੰਜ ਪੰਥਕਾਂ ਦਲਾਂ ਵਲੋਂ ਸਾਂਝੇ ਤੌਰ ਤੇ ਦੇਸ਼ ਦੇ ਗ੍ਰਹਿ ਮੰਤਰੀ ਦੇ ਨਾਂ ਤੇ ਪੰਜਾਬ-95 ਫਿਲਮ ਬਿਨਾਂ ਕਿਸੇ ਕੱਟ ਤੋਂ ਰਲੀਜ਼ ਕਰਨ ਅਤੇ ਸ.ਜਸਵੰਤ ਸਿੰਘ ਖਾਲੜਾ ਨੂੰ ਸ਼ਹੀਦ ਕਰਨ ਵਾਲੇ ਡੀ.ਐਸ.ਪੀ.ਜਸਪਾਲ ਸਿੰਘ ਨੂੰ ਲੱਭਣ ਅਤੇ 1980-1995 ਤੱਕ ਵਾਪਰੇ ਘਟਨਾਕ੍ਰਮ ਦੀ ਜਾਂਚ ਲਈ ਟਰੁੱਥ ਕਮਿਸ਼ਨ ਸਥਾਪਿਤ ਕਰਨ ਦੀ ਮੰਗ ਨੂੰ ਲੈ ਕੇ  ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਜ਼ਨ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਇਸ ਫਿਲਮ ਵਿਚ ਪੰਜਾਬ ਵਿਚ ਵਾਪਰੇ ਹਲਾਤਾਂ ਨੂੰ ਦਿਖਾ ਕੇ ਸਚਾਈ ਸਾਹਮਣੇ ਲਿਆਂਦੀ ਗਈ ਤਾਂ ਹੁਣ ਇਸ ਫਿਲਮ ਨੂੰ ਹਟਾ ਦਿੱਤਾ ਗਿਆ ਅਤੇ ਰਲੀਜ਼ ਨਹੀ ਕੀਤਾ ਗਿਆ। ਉਹ ਮੰਗ ਕਰ ਰਹੇ ਹਨ ਕਿ ਇਸ ਫਿਲਮ ਨੂੰ ਬਿਨਾਂ ਕਿਸੇ ਕੱਟਾਂ ਤੋਂ ਇਸ ਨੂੰ ਤੁਰੰਤ ਰਲੀਜ਼ ਕੀਤਾ ਜਾਵੇ ਤਾਂ ਕਿ ਪੰਜਾਬ ਵਾਸੀਆਂ ਸਾਹਮਣੇ ਸਚਾਈ ਆ ਸਕੇ। ਇਸ ਮੌਕੇ ਜੋਰਾ ਸਿੰਘ ਭੁੱਲਰ, ਪਰਮਿੰਦਰ ਸਿੰਘ ਮਲੋਆ, ਬਲਵਿੰਦਰ ਸਿੰਘ ਬਜਹੇੜੀ ਹਾਕਮ ਸਿੰਘ ਖਰੜ, ਜਗਜੀਤ ਸਿੰਘ ਬਡਾਲਾ, ਸੁਰਿੰਦਰ ਸਿੰਘ ਬਾਸੀ, ਗੁਰਮੇਲ ਸਿੰਘ ਮਸਤਗੜ੍ਹ, ਸਪਿਦਰ ਸਿੰਘ ਬੱਲੋਮਾਜਰਾ, ਸੁਖਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ